Guru Granth Sahib Translation Project

guru-granth-sahib-chinese-page-490

Page 490

ਰਾਗੁ ਗੂਜਰੀ ਮਹਲਾ ੩ ਘਰੁ ੧॥ 拉古古贾里马哈拉 3 加鲁 1
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ 该死的这样一种生活,其中没有与Hari的爱情
ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥ 该死的,还有Hari忘记的工作,头脑继续二元性。1
ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ 哦,介意!一个人应该怀着崇敬的心情服侍这样一个萨古鲁,通过服侍他,不作为,一个人应该为戈文德创造爱,其他一切都被遗忘了
ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ 这样,心灵将与神同在,不再害怕年老,生命的心将得到解放。1.留
ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ 戈文德的爱在我的心中创造了如此与生俱来的幸福,以至于我的奉献变成了幸福
ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥ 當我殺死我的自我時,我的心變得純潔,我的光被吸收在至善之光中。2
ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ 没有好运,这样的萨古鲁就不可能像大家所希望的那样实现
ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥ 如果谎言的面纱从内部被揭开,那么总会有幸福。3
ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ 哦,那纳克!那个仆人怎么能侍奉这样的萨古鲁呢?只有把你的思想和生命献给上师,才是真正的服务
ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥ 如果他记得萨古鲁的拉扎,他自己也会亲切地看着他。4 .1.3
ਗੂਜਰੀ ਮਹਲਾ ੩ ॥ 古贾里·马哈拉 3
ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ 哦,兄弟!你应该服侍哈里,不要服侍除他以外的任何人
ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥ 通过服侍哈里,可以获得所需的果实,但是通过服侍别人,宝贵的人类诞生是徒劳的。1
ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ 哦,兄弟!Hari是我对生活的热爱和行为,Hari是我的故事和故事
ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ 靠着上师的怜悯,我的心已经浸透在主的爱中,这成了我的服侍奉献。1.留
ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ 哦,兄弟!哈里是我的记忆,我的经文,我的亲戚和我的兄弟
ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨|| 哈里让我感到饥饿,我的思想以哈里的名字出现。野兔是我的亲戚,他是我最后的朋友。2
ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ 所有其他没有Hari的资本都是假的。当一个生物从世界旅行时,它不会随之而去
ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥ 哈里是我宝贵的财富,它将与我同在(在后世),无论我走到哪里,它都会与我同在。3
ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ 被谎言束缚的人是骗子,他所做的事也是假的
ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥ Nanak说,世界上的一切都是按照Hari的意愿发生的。凡人对此没有干涉。4.2.4
ਗੂਜਰੀ ਮਹਲਾ ੩ ॥ 古贾里·马哈拉 3
ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ 在这个卡利尤加中,上帝的名字是非常罕见的,只有通过皈依上师才能获得
ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ 没有名字,无论一个人采取多少措施,都无法获得生物的解脱。1
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ 我牺牲了我的导师,我总是向他低头
ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ 通过遇见真正的上师,哈里-普拉布在头脑中安顿下来,然后他很容易被它吸收。1.留
ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ 当对Hari的恐惧在头脑中出现时,有机体就会与世界疏远
ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ 正是通过vairagya,Hari-Prabhu才能获得,生物被Hari吸收。2
ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ 同样的生物是自由的,他们征服了他们的思想,玛雅没有与他们重新建立联系
ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ 他们住在第十门,他们获得了三界的知识。3
ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥ 在古鲁那纳克的恩典下,Bhai Lahana成为了Guru Angad,看看那位神的神奇拉扎


© 2017 SGGS ONLINE
error: Content is protected !!
Scroll to Top