Guru Granth Sahib Translation Project

guru-granth-sahib-chinese-page-515

Page 515

ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ 我们应该赞美所有众生所包含的东西
ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ 那位为我们提供食物的人应该被称为哇哇
ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥ 啊,那纳克!一个人应该赞美萨提古鲁所见过的那一位神。1
ਮਃ ੩ ॥ 马赫拉 3
ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ 古魯穆克人總是讚美他們的主,並以manmukh moh-maya的形式消耗毒藥而死亡
ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ 他们不喜欢做哇哇(赞美),所以他们的一生都在痛苦中度过
ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ Gurumukh喝了Namamrit,并继续通过应用他的surti来赞美上帝
ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ 啊,那纳克!那些赞美神的人变得纯洁,并了解三个世界。2
ਪਉੜੀ ॥ 保里
ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ 一个人只有凭着上帝的旨意才能得到一位导师,通过服侍上师,就制造出一种上帝虔诚的装置
ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ 正是出于上帝的旨意,哈里住在受造物的心中,并轻易地喝下了哈里-拉莎
ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ 只有靠着上帝的旨意,一个人才能获得幸福,并且总是为了这个名字的利益而可用
ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ 那个圣人坐在哈里的宝座上,他总是住在他的房子里
ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥ 只有那些乐于接受上帝旨意的人,找到上师。16
ਸਲੋਕੁ ਮਃ ੩ ॥ 什洛克·马赫拉 3
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥ 那些上帝给你理解的生物总是在做哇哇(赞美)
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ 通过赞美上帝,心灵变得纯洁,自我从良心中移除
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ 赞美主的上师弟子总能得到想要的结果
ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥ 那些赞美哈里的仆人是美丽的。啊,哈里!让我遇见他们,
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ 这样我就可以继续在心里赞美你,用我的嘴赞美你
ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥ 啊,那纳克!那些赞美神的人,我把我的身心都交给他。1
ਮਃ ੩ ॥ 马赫拉 3
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ 我真正的主人是有福的,他的名字是阿姆里特形式
ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ 那些服侍过我主的人,他们已经获得了名声和果实,我去牺牲那些伟人
ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ 上帝是品质的仓库,他把这商店赐给他们,他品尝它
ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ 上帝在水和地球中无处不在,只有通过成为古鲁穆克才能找到
ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ 上师的弟子啊!每天赞美每个人的神。完全的上师喜欢主的荣耀
ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ 啊,那纳克!山斗不靠近那个用心和思想赞美主的人。2
ਪਉੜੀ ॥ 保里
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ 受人尊敬的神是终极真理,上师的真正声音也在他的荣耀中
ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ 真理是通过萨古鲁来识别的,人很容易被真理所吸收
ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ 这些圣洁的人日夜不醒,他们不睡觉,他们的生命和夜晚一觉醒来就被度过
ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ 那些通过上师的教义品尝Hari Rasa的人是美德的对象
ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥ 没有上师,没有人能获得神,愚蠢的人就会死去
ਸਲੋਕੁ ਮਃ ੩ ॥ 什洛克·马赫拉 3
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ 哇,那个无形的上帝的声音!布拉沃!这是值得称赞的,没有人像他一样伟大
ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ 有福的,是不可逾越、深不可测的神啊!祝福!是
ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ 他漠不关心,无论他做什么,都是发生的事情
ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ 他的名字是Amrit Roop,只有Gurumukh才能获得
ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ 主的赞美只有通过阿霍巴格亚才能临到人,他自己也通过怜悯来给予


© 2017 SGGS ONLINE
error: Content is protected !!
Scroll to Top