Guru Granth Sahib Translation Project

guru-granth-sahib-chinese-page-538

Page 538

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ 我的灵魂啊!根据上师的教导,一个人应该保持头脑,然後它不会再徘徊到任何地方
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ 那纳克啊!说出哈里-普拉布品质声音的人会得到想要的果实。1
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ 我的灵魂啊!根据上师的教导,阿姆里特这个名字存在于受造物的心脏中,然后他不断从嘴里说出阿姆里特的话
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ 我的灵魂啊!主的奉献者的言语像花蜜一样甜美,用他的头脑听它会使这个生物对哈里感到高兴
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ 哈里-普拉布,他已经从远古时代分离出来,他已经接受了我,他很容易地拥抱了我
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ 我的灵魂啊!喜乐在达斯那纳克的心中升起,安哈德这个词在他心中回响。2
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ 我的灵魂啊!我的一个朋友应该来和我哈里普拉布团聚
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ 我把我的思想献给他,他告诉我主的哈里-卡塔
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ 我的灵魂啊!通过成为古鲁穆克,你总是崇拜哈里,你会得到想要的结果
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ 那纳克的声明是,我的灵魂啊!来到哈里的避难所并崇拜他,因为只有幸运的人才能以拉玛的名义冥想。3
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ 我的主啊!因着你的恩典,与我与你见面,这样根据上师的意见,这个名字就可以在我的脑海中被照亮
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ 我的灵魂啊!没有Hari,我就像莲花没有水无动于衷一样气馁
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ 我的灵魂啊!完整的上师已经将萨詹·哈里与哈里融合在一起,哈里-普拉布与我住在一起
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ 我的灵魂啊!古鲁德夫有福了,他告诉我关于哈里的事情,他以达斯纳纳克的名义像一朵花一样绽放。4.1
ਰਾਗੁ ਬਿਹਾਗੜਾ ਮਹਲਾ ੪ ॥ 拉古比哈加达马哈拉 4
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ 我的灵魂啊!上帝的名字就像花蜜,但这种花蜜只能通过上师的教导来获得
ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ 这个自我是玛雅的毒药,我的灵魂啊!这种毒药被哈里的纳马姆里特去除了
ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ 我的灵魂啊!冥想Hari的名字使我干燥的头脑变得绿色
ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ 那纳克的声明是,我的灵魂啊!幸运地写在我的命运中,我找到了上帝,我一直被罗摩的名义所吸引。1
ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ 我的灵魂啊!我的思绪与Hari相连,就好像新生兒的心思依附在牛奶上一样
ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ 我的灵魂啊!就像查塔克不停地打电话没有雨滴一样,没有哈里,我也找不到和平
ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥ 我的灵魂啊!落入一位真正上师的避难所,在那里你将获得关于上帝品质的知识
ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ 我的灵魂啊!哈里和他一起加入了达斯纳纳克,许多话在他的房子里回响。2
ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ 我的灵魂啊!利己主义使愿意的人与主分离,他们正在被有毒的罪所束缚的自我之火中燃烧
ਜਿਉ ਪੰਖੀ ਕਪੋਤਿ ਆਪੁ ਬਨ੍ਹ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ 我的灵魂啊!就像鸟鸽本身因为对谷物的贪婪而陷入陷阱一样,所有的志愿者都处于死亡的控制之下
ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ 我的灵魂啊!那些偷看依恋的人是愿意的傻瓜和吸血鬼


© 2017 SGGS ONLINE
error: Content is protected !!
Scroll to Top