Guru Granth Sahib Translation Project

guru-granth-sahib-chinese-page-539

Page 539

ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ 那纳克的声明是,我的灵魂啊!上帝的仆人在哭泣时来到他的庇护所,上师上帝成为他们的保护者。3
ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ 我的灵魂啊!上帝的奉献者通过在其中应用surti来穿越世界的海洋,从一开始,他们就幸运地获得了他们的上帝
ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ 我的灵魂啊!上帝的名字是一艘船,古鲁·赫瓦特通过他的话语用这个名字将这个生物与bhavsagar交叉在一起
ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ 我的灵魂啊!上帝是无所不能的,非常善良,在上师萨古鲁的恩典下,他开始对人感到甜蜜
ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ 神啊!请听我的祷告,因为那纳克崇拜你的名字。4.2
ਬਿਹਾਗੜਾ ਮਹਲਾ ੪ ॥ 比哈加达马哈拉 4
ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ 我的灵魂啊!赞美神的名在这个世界上是一件好事,只有通过荣耀神,它才能安顿在心中
ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ 我的灵魂啊!上帝的名字是非常圣洁的,唱诵他的名拯救了这个受造物
ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ 我的灵魂啊!奉神的名,所有的才能、罪孽和悲伤都被毁灭了,上师以神的名义除去了我们自我的污垢
ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ 那纳克的说法是,他崇拜哈里的名字,只是以极大的美德,这样,像我们这样的傻瓜和无知者就得救了。1
ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ 我的灵魂啊!那些冥想哈里的名字的人,卡马迪克的疾病在他们的控制之下
ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ 我的灵魂啊!在良心中有一个哈日的名字,但这个阿尔克希亚是由古鲁-萨蒂古鲁展示的
ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ 我的灵魂啊!上师已经实现了我们的希望和意图,通过与主相遇,所有的飢饿都被消除了
ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥ 那纳克的声明是,我的灵魂啊!那些从一开始就把命运写在额头上的人赞美哈里。2
ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ 我的灵魂啊!我们是无知的罪人,欺骗者和欺骗他人和欺骗(外星人)金钱的暴徒
ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ 我的灵魂啊!幸运的是,上师已经获得,伽提(救赎)的道路已经通过完整的上师获得
ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ 我的灵魂啊!上师把哈里纳马姆里特放进我的嘴里,然后我死去的灵魂又活了过来
ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ 那纳克的声明是,我的灵魂啊!那些被真上师发现的人的所有悲伤都被摧毁了。3
ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ 我的灵魂啊!哈里的名字非常好,通过崇拜哪些罪孽被毁灭
ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ 我的灵魂啊!上师哈里也净化了不纯洁的人,他们在四个方向和所有四个时代都成名了
ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ 我的灵魂啊!通过在哈里-纳马姆里特湖中沐浴,人类自尊心的所有败类都被清除了
ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥ 那纳克的声明是,我的灵魂啊!通过被哈日的名义所吸引,哪怕只是一瞬间,犯罪的罪恶生物也从巴哈萨加尔手中得救了。4.3
ਬਿਹਾਗੜਾ ਮਹਲਾ ੪ ॥ 比哈加达马哈拉 4
ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ 我的灵魂啊!我为那些把上帝的名字作为他们生命基础的人献祭
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ 我的灵魂啊!古鲁-萨古鲁已经在我心中建立了上帝的名字,他已经把我从巴夫萨加尔越过了
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ 我的灵魂啊!我向那些集中精力默想上帝的圣徒致敬


© 2017 SGGS ONLINE
error: Content is protected !!
Scroll to Top