Guru Granth Sahib Translation Project

guru-granth-sahib-chinese-page-545

Page 545

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ 我的心啊!沐浴在上帝的圣湖中,因为你所有的悲伤和悲伤都将在那里消亡
ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ 总是以那个戈文德-萨詹的名义在湖中沐浴,这样悲伤的黑暗就会被摧毁
ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ 这个生物从出生和死亡的循环中解放出来,因为主切断了他的Yama(死亡)的绞索
ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ 加入圣徒的聚会,并专注于名字和颜色,每一个希望都将在这里实现
ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ 那纳克祈祷啊,哈里!请保佑我美丽的莲花脚。1
ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ 这个地方总是有欢乐和喜悦,anhad这个词不断回响
ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ 圣徒们一起赞美主,并不断地为他欢呼
ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ 圣徒们向他们的主人求爱,他们赞美他们的主人,并一直浸透着他爱汁的颜色
ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ 他们赞美他们的主人,并遇见他,被他的爱汁的颜色分开
ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ 一位不可逾越和巨大的主向他们展示他的怜悯,并用他的胳膊抓住他们,使他们成为他自己的
ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ 那纳克祈祷,纯正的真安哈德话语总是在他的脑海中。2
ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ 哦,幸运!聆听上帝的花蜜之声
ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ 这个花蜜演讲是在谁的命运中写下来的,它进入了他们的心
ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ 只有主自己所恩典的那一位,才知道他莫名其妙的故事
ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ 这样的生物变得不朽,然后没有达到死亡,他所有的悲伤,悲伤和悲伤都被摧毁了
ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ 他皈依了离开他、无处可去的神,主的爱诱惑了他的身心
ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ 那纳克祈祷,哦,生物!我们应该永远赞美神圣的花蜜。3
ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ 身心都沉浸在上帝的花蜜言语中,以至于什么也说不出来
ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ 创造受造物的他(神)被他吸收了
ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ 它像嘲讽一样融入梵天Jyoti,仿佛水存在于水本身中
ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ 一位神存在于水、地和天空中,另一位是看不见的
ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ 它广泛分布在森林,草地和三个世界中,无法评估
ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥ 那纳克祈祷创造这个创造物的上帝自己知道这方面的一切。4.2.5
ਬਿਹਾਗੜਾ ਮਹਲਾ ੫ ॥ 比哈加达马哈拉 5
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ 圣徒们不断寻找神,他是我们所有人的基本基础
ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ 没有他们心爱的主的联合,他们的体力就会减弱
ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ 亲爱的主啊!请来见见我,请用你的手加入我
ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ 我的主啊!请赐给我你的名字,好叫我敬拜你,只有看见祢,我才能活下去
ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ 世界的主人啊!你是无所不能的,无所不在的,永远不可动摇的,不可逾越的,巨大的
ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ 那纳克祈祷他是心爱的神!请来见见我。1
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ 拉玛啊!我做过很多诵经、忏悔和禁食等,看看你的脚
ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ 但是,如果没有你的庇护,心灵的渴求可能不会熄灭
ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ 主!我来到祢的庇护所,切断我恶习的枷锁,穿越这个世界的海洋
ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ 我是一个孤儿和一个侏儒,我什么都不知道,所以不要考虑我的优点和缺点
ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ 最亲爱的戈帕拉是伟大的迪恩达亚鲁全能者和实干家,
ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ 那纳克的查塔克要求哈日的名字,并通过吟唱哈里的脚来生活。2


© 2017 SGGS ONLINE
error: Content is protected !!
Scroll to Top