Guru Granth Sahib Translation Project

guru-granth-sahib-chinese-page-555

Page 555

ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ 尼兰詹·帕梅什瓦尔啊!凡赞美祢的人,凡祢进入恩典殿的人,都领受万物
ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ 天啊!事实上,他是放债人和真理的商人,他强加了你的名字和金钱的交易
ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥ 圣徒啊!赞美那位揭穿了二元性枷锁的神 26
ਸਲੋਕ ॥ 诗句
ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ 卡比尔啊!这个世界已经死了,但没有人真正知道如何死去
ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥ 以这种方式死去的人不会一次又一次地死去。1
ਮਃ ੩ ॥ 马赫拉 3
ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ 我们甚至不知道我们将如何死去。我们将有什么样的死亡
ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ 如果主人不被心遗忘,我们的死亡将很容易
ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ 整个世界都害怕死亡,每个生物都希望活着
ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ 藉著上师的恩典,那个活著放弃生命的人,他明白了上帝的命令
ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥ 那纳克啊!在这种死亡中死去的人永远活着
ਪਉੜੀ ॥ 保里
ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ 当哈里·斯瓦米对你变得友善时,他自己继续用生物高呼他的名字
ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ 哈里自己通过遇见萨蒂古鲁来提供幸福,他的仆人也喜欢他|
ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ 他自己也背负着仆人的耻辱,把这些受造物放在他的信徒的庇护下
ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ 由哈里-帕梅什瓦尔创造的达尔马拉杰,甚至没有接近哈里的奉献者和仆人
ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥ 哈里所珍爱的那一位是所有人的爱人,许多其他生物在世界上徒劳地出生和死亡。17
ਸਲੋਕ ਮਃ ੩ ॥ 什洛克·马赫拉 3
ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ 全世界都在不停地叫拉姆拉姆,但拉姆却没有这样被接见
ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ 他是不可逾越的,不可察觉的,非常伟大和无与伦比的,他的品质是无法比拟的
ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ 它不能以任何价格进行评估和购买
ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ 只有通过上师的话语,才能找到他的区别,通过这种方法,他来到并居住在生物的头脑中
ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ 那纳克啊!罗摩是无限的,仍然被上师的恩典所吸收
ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥ 他自己来见人,住在一起。1
ਮਃ ੩ ॥ 马赫拉 3
ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ 哦,头脑!这是上帝的名字,这样的财富,幸福总是可以从中获得的
ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ 它永远不会导致缺乏,人类总是受益
ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ 吃和花它不会减少,因为上帝总是给它
ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ 人一点也不担心他,也没有伤害
ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥ 那纳克啊!上帝寻求恩典的那一位通过上师获得名字和财富。2
ਪਉੜੀ ॥ 保里
ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ 神自己在每个人的心中,在他自己之外,在世界上
ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ 他自己在秘密中徘徊,在每个人的良心中都是显而易见的
ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ 卡尔塔本人做了二十六年的严重黑暗,生活在空虚的状态中
ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ 那时没有吠陀经、普拉那经和圣经等,神是百姓的王
ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ 他对每个人都保持中立,他自己也坐在零三摩地
ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥ 他自己知道自己的极限,他自己就是深海。18
ਸਲੋਕ ਮਃ ੩ ॥ 什洛克·马赫拉 3
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ 整个世界都死在傲慢中,一次又一次地死去


© 2017 SGGS ONLINE
Scroll to Top