Guru Granth Sahib Translation Project

guru-granth-sahib-chinese-page-564

Page 564

ਤੁਧੁ ਆਪੇ ਕਾਰਣੁ ਆਪੇ ਕਰਣਾ ॥ 你是你自己的原因,你是做这件事的人
ਹੁਕਮੇ ਜੰਮਣੁ ਹੁਕਮੇ ਮਰਣਾ ॥੨॥ 在你的命令中,受造物出生,因着你的命令,他们死了。2
ਨਾਮੁ ਤੇਰਾ ਮਨ ਤਨ ਆਧਾਰੀ ॥ 你的名字是我身心的支撑
ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ 你是你自己的奴隶纳纳克的巴赫什什。3.8
ਵਡਹੰਸੁ ਮਹਲਾ ੫ ਘਰੁ ੨॥ 瓦达哈努马哈拉 5 加鲁 2
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ 亲爱的主啊!我心中有一种强烈的渴望,想见你。我怎样才能达到我的完美导师
ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ 即使孩子从事了数百种运动,他也不能没有牛奶
ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ 他是我的朋友!即使为我提供数百种美味的食物,我心中的饥饿也不会消失
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ 在我的身心中,有我敬爱的主的爱,没有他的异象,我的心怎么能有耐心呢?1
ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ 我的先生啊!噢,普里塔姆·拜!仔细听,让我遇到一个给我带来快乐的朋友,因为
ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ 他知道我心中所有的痛苦,总是告诉我上帝的话
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ 我不能没有她一刻,就像查塔克一直为斯瓦特人哭泣一样,所以我也为他牺牲了
ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ 神啊!记住你的品质,并把它们放在我的脑海里,你继续保护一个没有像我这样的品质的人。2
ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ 哦,我亲爱的朋友!我很难过等待我的主人。那我什么时候才能亲眼看到我的丈夫和神呢
ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ 没有丈夫和上帝,我已经忘记了所有果汁的享受,它们在任何意义上都不是无用的
ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ 这些衣服对我的身体也不好看,所以我也不能穿这些衣服
ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ 我在那些取悦他们心爱的主的萨基人面前鞠躬。3
ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ 哦,我的朋友!我已经完成了所有的项链和装饰,但是没有我心爱的人,它们就没有用,也就是说,毫无用处
ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ 哦,我的朋友!当我的主人不问我时,我所有的青春都是徒劳的
ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ 哦,我的朋友!那些苏哈金的生物和女人是有福的,他们的丈夫-主被吸收了
ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ 哦,我的朋友!我牺牲那些苏哈金生物和女人,总是为他们洗脚。4
ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ 哦,我的朋友!只要我内在有二元性的混乱,我就认识了我的主
ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ 哦,我的朋友!当我得到完整的萨蒂古鲁时,我所有的希望和愿望都得到了满足
ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ 哦,我的朋友!我已经获得了丈夫主的所有快乐的幸福,丈夫上帝嵌入每个人的心中
ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ 哦,我的朋友!那纳克也通过加入古鲁-萨蒂古鲁的脚步,享受了哈里的爱色。5.1.6
ਵਡਹੰਸੁ ਮਹਲਾ ੩ ਅਸਟਪਦੀਆ॥ 瓦达哈努马哈拉 3 阿斯塔帕迪亚
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ 言语就是真理,声音就是真理,对言语的沉思就是真理
ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ 我很幸运能一直赞美真正的主。1
ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ 我的心啊!以真神的名义献祭
ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ 如果你成为神的奴仆,你就会有一个真实的名字。1.留


© 2017 SGGS ONLINE
error: Content is protected !!
Scroll to Top