Guru Granth Sahib Translation Project

guru-granth-sahib-chinese-page-565

Page 565

ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ 那舌头是真实的,充满了真理。通过这种方式,身体和心灵也变得真实
ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥ 通过荣耀真神以外的人,人就白白地失去了一生。2
ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ 如果真理被培养,真理的种子被播种,真神的名被交换,那么
ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥ 日日夜夜,只有真理的名是有益的,财富的宝库以神虔诚的名义被填满。3
ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ 真理的食粮,真理的衣着和哈里南的真正支持
ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥ 是他接受了上帝自己所赐的。这样的人在神的宫廷里占有一席之地。4
ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ 这样的人进入真理,出入真理,从来没有被放进过许多種众生的圈子裡
ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥ 古鲁穆克人在真主的宫廷中是真实的,并且被真理所吸收。5
ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ 古鲁穆赫从内在是真实的,他的思想也是真实的,他真的赞美上帝
ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥ 他们坐在真实的地方,赞美真理,我骑着我的萨蒂古鲁去巴厘岛。6
ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ 时间是真实的,当人类爱上真神时,穆赫拉特也是真实的
ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥ 然后他看到真理,说出真理,他在所有创造中经历真神。7
ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ 那纳克啊!只有当神与他合併时,人才会与他合併
ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥ 正如主所喜欢的,他也保守受造物,他自己也按照他的旨意去做。8.1
ਵਡਹੰਸੁ ਮਹਲਾ ੩ ॥ 瓦达哈努马哈拉 3
ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ 人类的思想在十个方向上徘徊,那么它怎么能胜过上帝呢
ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ 身体的感官大多被邪恶和工作和愤怒所吸收,总是让你不快乐。1
ਵਾਹੁ ਵਾਹੁ ਸਹਜੇ ਗੁਣ ਰਵੀਜੈ ॥ 在赞美神的同时,你应该继续以一种简单的形式赞美他
ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ 罗摩的名字在这个世界上是非常罕见的,哈里拉萨只能通过上师讲道来喝醉。1.留
ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ 当心灵通过识别这个词而纯洁时,它就赞美上帝
ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ 当一个人通过上师的教导认识到他的自我形象时,他就住在主的脚下。2
ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ 我的心啊!永远沉浸在爱的颜色中,永远赞美上帝
ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ 纯正的哈里永远是幸福的给予者,从他那里得到想要的结果。3
ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ 通过来到哈里的庇护所,我们已经变得比卑微的人更好
ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ 那位真神有一位伟大的高贵,他甚至从巴夫萨加尔手中拯救了像我们这样沉没的石头。4
ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ 通过上师讲道获得纯粹的智慧,我们已经从毒药中变成了花蜜
ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ 到那时,我们已经变成了檀香木,香味已经存在于我们体内。5
ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ 这种人类的出生是非常罕见的,我通过来到这个世界而获得了好处
ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ 谁得到萨古鲁与完美的财富继续以哈里的名义西姆兰。6
ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ 面对男人的男人被误导并沉浸在玛雅的毒药中,他徒劳地失去了宝贵的出生
ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ 哈里的名字永远是幸福的海洋,但有头脑的男人并不爱一个真实的名字。7
ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ 他们的嘴里都说出了上帝的名字,但他们很少把它记在心里
ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ੍ਹ ਪਾਇਆ ॥੮॥੨॥ 那纳克啊!那些以哈里的名义居住在心中的人已经获得了救赎和摆脱束缚的自由。8 .2
ਵਡਹੰਸੁ ਮਹਲਾ ੧ ਛੰਤ 瓦达哈努·马哈拉 1
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ 给一个被谎言污染的身体洗澡有什么意义
ਨਾਤਾ ਸੋ ਪਰਵਾਣੁ ਸਚੁ ਕਮਾਈਐ ॥ 因为只有实践真理的人才能接受那个人洗澡
ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ 只有当真理进入心灵时,人才能成为真,并获得真神


© 2017 SGGS ONLINE
error: Content is protected !!
Scroll to Top