Guru Granth Sahib Translation Project

guru-granth-sahib-chinese-page-567

Page 567

ਰਾਜੁ ਤੇਰਾ ਕਬਹੁ ਨ ਜਾਵੈ ॥ 你的规则永远不会被摧毁
ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ 你的规则永远是不可动摇的,它永远不会被摧毁,也就是说,它是永恒的
ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ 你是真正的仆人,被简单的状态所吸引
ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ 基本上没有敌人和悲伤触碰他,罪恶也没有接近他
ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ 神啊!我永远奉你的名牺牲一个。4
ਜੁਗਹ ਜੁਗੰਤਰਿ ਭਗਤ ਤੁਮਾਰੇ ॥ 啊,哈里!你们从古以来就是奉献者
ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ 他们一直站在你家门口赞美你
ਜਪਹਿ ਤ ਸਾਚਾ ਏਕੁ ਮੁਰਾਰੇ ॥ 他们只崇拜一个真正的穆拉里和
ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ 他们崇拜真正的穆拉里,只有当他们在脑海中安顿下来时
ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ 这个错觉是你自己创造的,你把它除掉了
ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ 也要善待上师的恩典,把我从雅玛手中拯救出来
ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ 啊,哈里!你自己的奉献者多年来一直在荣耀你。5
ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ 我至高无上的神啊!你是没有污染和巨大的
ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ 我如何在你面前祷告?我不知道如何祷告
ਨਦਰਿ ਕਰਹਿ ਤਾ ਸਾਚੁ ਪਛਾਣਾ ॥ 只有你善待我,我才能认出真理
ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ 只有你自己给我智慧,我才能理解你的真理
ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ 世界上已经创造了悲伤和饥饿,使我从这种焦虑和压力中解脱出来
ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ 那纳克祈祷,只有当人理解上师的教义时,他的焦虑和压力才能消除
ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ 那位伟大的神自己是无所畏惧和永恒的。6
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ 尊敬的神啊!你的眼睛非常漂亮,你的牙齿也是独一无二的
ਸੋਹਣੇ ਨਕ ਜਿਨ ਲੰਮੜੇ ਵਾਲਾ ॥ 长发的神,他的鼻子很漂亮
ਕੰਚਨ ਕਾਇਆ ਸੁਇਨੇ ਕੀ ਢਾਲਾ ॥ 你的康灿身体是用金色形状模制的
ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ 我的朋友啊!他的身体是用黄金塑造的,还有一个像克里希纳(瓦尔纳)这样的花环,崇拜他
ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ 朋友们啊!仔细听这篇讲道,通过崇拜他,山猫不会站在你家门口
ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ 你心中的败类会退休,你会从普通的天鹅中成为最好的天鹅
ਬੰਕੇ ਲੋਇਣ ਦੰਤ ਰੀਸਾਲਾ ॥੭॥ 尊敬的神啊!你的眼睛非常漂亮,你的牙齿非常甜美和珍贵。7
ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ 主!你的步态非常愉快,你的演讲也非常甜美
ਕੁਹਕਨਿ ਕੋਕਿਲਾ ਤਰਲ ਜੁਆਣੀ ॥ 你说话像杜鹃,你俏皮的青春令人陶醉
ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ 你喜欢你疯狂的俏皮青年。它的哲学满足了心灵的愿望
ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ 你像大象一样慢慢地走着,陶醉在自己身上
ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ 被上帝之爱的灵魂所吸引,他变得很酷,像恒河一样玩耍
ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥ 那纳克,哈里的仆人,恳求哈里啊!你的步态非常愉快,你的言语也很甜美。8 .2
ਵਡਹੰਸੁ ਮਹਲਾ ੩ ਛੰਤ॥ 瓦丹苏马哈拉 3
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ 美丽的女人啊!你沉浸在你心爱的主的爱中
ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ 你用真话遇见了你的丈夫和主,他以爱和爱与你同在
ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ 你因着你的爱成为真主的爱人,你的主人因着名字使你美丽。你已经与神做爱了
ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ 只有当你消除了你的骄傲,你才找到你的丈夫和神,你的思想被上师的话语吸收在主里
ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ 一个活生生的女人,被主人的爱所吸引,她的良心发现她的爱是亲爱的,她的名字变得和蔼可亲
ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ 那纳克啊!心爱的丈夫与他一起加入了那个活着的女人,真正的国王以他的名义装饰了她。1
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ 这是一个有德行的灵魂!总是直视你的丈夫和上帝
ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ 易腐烂的新娘啊!一个通过上师记住她的主的人认为他是完美的


© 2017 SGGS ONLINE
error: Content is protected !!
Scroll to Top