Guru Granth Sahib Translation Project

guru-granth-sahib-chinese-page-570

Page 570

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ 他自己赋予智慧的那一位,同样贤惠的生物仍然沉浸在品质的主人身上,他在这个凡人世界里得到了对上帝的奉献的好处
ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ 没有对上帝的奉献,任何地方都没有幸福,被困在二元性中,他失去了声誉,这个名字成为上师思想的基础
ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ 神从事这种名义交易的人总是能从名字交易中得到好处
ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ 当萨蒂古鲁提供智慧时,只有活着的实体才会交易这个名字的宝石。1
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ 玛雅的执着全是悲伤和愤怒,而这件事是非常虚假的
ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ 一个人通过撒谎吃了玛雅的毒药,结果,许多疾病在他身上增加
ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ 因此,罪孽大大增加,怀疑仍然存在于世上。没有神的名,人就失去了他的名声
ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ 潘迪特人通过阅读文本进行辩论,但是没有知识,他们也得不到幸福
ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ 他们喜欢执着和幻觉,所以他们的出生和死亡循环永远不会消失
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ 玛雅的执着全是悲伤和愤怒,而这件事又是假的又假的。2
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ 所有邪恶和善良的受造物都在真神的宫廷中受试炼
ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ 坏的生物被赶出主的法庭,他们总是站着哭泣
ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ 寡妇和穷人站起来哀悼。这样,这种以心为导向的人就毁掉了他们宝贵的生命
ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ 玛雅的毒害已经忘记了整个世界,不喜欢真神的名字
ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ 面向心灵的人通过与圣徒的敌意而在世界上感到悲伤
ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ 在那位真神的宫廷里,假的和良善的受造物受到考验。3
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ 神自己使受造物变得好坏。因此,任何人都不能被虐待,因为没有其他人可以做任何事情
ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ 正如他有名声,有幸福一样,他应用生物也是如此
ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ 正如上帝有高贵一样,他自己也让众生这样做,他自己没有伟大的战士或懦夫
ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ 上帝,给予者,给世界生命,是实干家,他自己也饶恕
ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ 那纳克啊!正是靠着上师的恩典,自我才退休,由于上帝的名字,获得了尊重。神自己使受造物变得好坏
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ 因此,没有人可以被欺骗,因为除了他之外,没有人能做任何事情。4.4
ਵਡਹੰਸੁ ਮਹਲਾ ੩ ॥ 瓦达哈努马哈拉 3
ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ 哈里的名字是真实的交易,这是真正的生意
ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ 哈里的名字只能通过上师的教导来交易,而这个真名的交易是非常有价值和伟大的
ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ 这个真正的企业的价值是永恒和珍贵的,那些活跃在这个真正的企业中的人是非常幸运的
ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ 这些来自内部和外部的生物仍然沉浸在上帝的奉献中,他们的surti从事真名
ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ 只有默想上师的话语,并得到上帝恩典的人,才能获得真理
ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥ 那纳克啊!只有那些沉浸于真理的人才有幸福,他们是奉真神之名的真正商人。1
ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ 自我是玛雅的败类,玛雅的污秽充满了人类的心灵
ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ 在上师的心里,心从自我的败类中变得纯洁。因此,人们应该继续通过拉斯纳喝哈里·拉莎
ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ 通过喝Rasna的Hari Rasa,一个人的心被上帝的爱浸透了,并不断思考真名
ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ 哈里的花蜜湖被填满了灵魂的内心,帕尼哈林用名字-苏米兰把它取出并喝了出来
ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ 那位拥有上帝恩典的人,这似乎是从真理中来的,他的拉斯纳崇拜上帝的名字
ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ 那纳克啊!那些全神贯注于神的人是纯洁的,其余的众生充满了自我的败类。2
ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ 所有的学者和占星家都用高亢的声音阅读和讲道,但他们用高亢的声音告诉了谁呢


© 2017 SGGS ONLINE
error: Content is protected !!
Scroll to Top