Guru Granth Sahib Translation Project

guru-granth-sahib-chinese-page-572

Page 572

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ 他在心中得到了他真正的家,萨古鲁给了他尊重
ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ 那纳克啊!那些全神所爱的人接受真正的法庭,他们的思想在真主面前被接受。4.6
ਵਡਹੰਸੁ ਮਹਲਾ ੪ ਛੰਤ॥ 瓦达哈努·马哈拉 4 支
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ 萨蒂古鲁把对上帝的爱放在了我的脑海里
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ 他把上帝的哈里哈里这个名字放在我的脑海里
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ 上师在我心中灌输了哈里的名字,消除了所有的悲伤
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ 幸运的是,我收到了上师的异象,我的萨提古鲁是有福的
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ 我一坐着就继续服侍上师,师师的服侍带来了平安
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ 在我看来,萨蒂古鲁已经把爱放在了上帝身上。1
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ 看到萨蒂古鲁,我活着,我的头脑继续像花朵一样进食
ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ 上师在我的心中建立了哈里南,我的头脑不断通过诵经哈里南来进食
ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ 通过吟唱哈里的名字,心莲已经绽放,只有哈里-纳姆才能获得纳夫尼迪
ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ 自我的疾病已经消失了,痛苦也消失了,我把哈里的三摩地置于一种轻松的状态
ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ 我从萨蒂古鲁那里获得了哈里名字的名声,心灵已经对苏赫达塔·萨蒂古鲁的脚的触摸感到高兴
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ 看到萨蒂古鲁,我过着生活,我的思想像花朵一样进食。2
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ 应该有人来向我介绍我的完整讽刺
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ 我会把我的身心献给他,并把它分块献给他
ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ 无论谁向我背诵萨提古鲁的话,我都会把我的思想和身体分成碎片来献给他
ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ 我的拜拉吉心灵已经脱离了世界,通过看到上师而获得了幸福
ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ 幸福的给予者啊!耶和华神啊!祝福我,给我萨蒂古鲁的脚
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ 应该有人来和我完美的萨蒂古鲁团聚。3
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ 我不认为其他人是伟大的导师
ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ 他以哈里的名义给了我一笔捐款,他自己就是尼兰詹·哈里-帕梅什瓦尔
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ 那些崇拜哈里纳姆的人,他们的悲伤,困惑和恐惧已经逃离
ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ 那些人非常幸运,他们把自己的思想放在上师的脚下,同样的仆人带着情感与上帝相遇
ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ 那纳克的说法是,哈里-帕梅什瓦尔本人将活生生的实体与上师混合在一起,通过遇到伟大的萨蒂古鲁来获得幸福
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥ 我不认为其他人是伟大的导师。4.1
ਵਡਹੰਸੁ ਮਹਲਾ ੪ ॥ 瓦达哈努马哈拉 4
ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ 没有上师,我非常谦卑和无礼
ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ 通过上师的联合,我与上帝融合在一起,上帝是世界赐予生命的给予者
ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ 随著真师的结合,我已经专注於哈里南,並继续崇拜和默想哈里纳姆
ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ 我在心里和房子里找到了哈里先生,我一直在寻找的主,因为我遇到了


© 2017 SGGS ONLINE
error: Content is protected !!
Scroll to Top