Guru Granth Sahib Translation Project

guru-granth-sahib-chinese-page-574

Page 574

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ 那些没有看到伟人萨古鲁的人,
ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ 他们白白地失去了所有的生命,
ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ 他们在痛苦和痛苦中死去
ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ 尽管纳姆拉坦在心屋里很富有,但他们仍然饿着肚子,他们远离无命运的主
ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ 神啊!我不想让那些没有冥想哈里纳姆的人达山和
ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ 你也没见过伟人萨古鲁。3
ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ 我们是谦卑的,并在我们的主神面前恳求
ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ 当我们崇拜萨古鲁时,让我们与心爱的上师联合起来
ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ 只有当哈里-普拉布得到祝福时,他们才会崇拜萨古鲁
ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ 没有上师,我没有朋友,而上师萨古鲁就是我们的生命
ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ 那纳克的说法是,上师已经在我里面建立了上帝的名字,我记得那个真正的哈里-帕梅什瓦尔的名字,
ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ 我们是谦卑的,并在我们的主面前提出请求。4.3
ਵਡਹੰਸੁ ਮਹਲਾ ੪ ॥ 瓦达哈努马哈拉 4
ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ 啊,哈里!祝福我,遇见萨蒂古鲁,幸福的给予者
ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ 我会问萨蒂古鲁,赞美哈里的事情
ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ 我会问萨提古鲁,赞美哈日,他得到了名字和财富
ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ 萨古鲁古鲁给我指明了道路,所以我总是摸他的脚,总是在他面前恳求
ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ 与哈里-纳姆和哈里一起画的奉献者认为悲伤和幸福是一样的
ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ 啊,哈里!怜悯我,使我与主,幸福的给予者团聚。1
ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ 从上师的口中听到上帝的名字,我所有的罪孽和自我都被摧毁了
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ 通过高呼哈里的名字,世界上所有的疾病都消失了
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ 那些崇拜哈里纳姆的人,他们的悲伤和罪恶已经被摧毁了
ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ 萨古鲁人手里拿着知识的基尔潘,我用它击打他们杀死了扬杜特人
ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ 哈里-普拉布,幸福的给予者,祝福了我,我从悲伤、罪恶和愤怒中解脱出来
ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ 从上师那里听到上帝的名字,我所有的罪孽和自我都被摧毁了。2
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ 我的头脑非常喜欢哈詹廷·哈里的名字
ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ 通过成为古鲁穆克和崇拜上帝,所有的疾病都被摧毁了
ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ 通过成为古鲁穆克和崇拜上帝,所有的疾病都被移除了,身体变得健康
ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ 日日夜夜,霎哈嘉三摩地从事哈里,因为我只冥想深沉而严肃的哈里
ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ 凡属于上部氏族或下级氏族的人,都默想过神,获得了至高无上的实质(救恩)
ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ 我的头脑喜欢哈日这个名字,崇拜哈日。3


© 2017 SGGS ONLINE
error: Content is protected !!
Scroll to Top