Guru Granth Sahib Translation Project

guru-granth-sahib-chinese-page-576

Page 576

ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ 我向上师祈求真理的知识,我非常喜欢哈里-卡塔。通过哈里-纳姆,我知道哈里的速度
ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ 通过吟唱罗摩的名字,实干家神使我的一生都取得了成功
ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ 通过赞美罗摩的名字,奉献者要求奉献给哈里-普拉布
ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ 那纳克说:“圣徒啊!听着,戈文德的奉献精神很好。1
ਦੇਹ ਕੰਚਨ ਜੀਨੁ ਸੁਵਿਨਾ ਰਾਮ ॥ 这个Kanchan身体装饰着一个美丽的金色马鞍,并镶嵌着上帝的名字和宝石
ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ 通过这种方式,它通过装饰着这个名字的宝石找到了Govind
ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ 当我找到Hari时,我通过赞美他而获得了很多快乐
ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ 通过接受“上师”这个词,他只冥想了哈里南。我很幸运能成为Hari颜色的Hari形式
ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ 我找到了安塔里亚米·哈里,世界之主,他总是尼坦芬和纳朗
ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ 那纳克说,知道这个名字的人向上帝祈求哈里的名字。2
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ 我用上师的知识控制了身体般的母马的嘴巴
ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ 这头心灵的大象只被上师的话语所制服
ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ 心智被制服的人获得至高无上的头衔,那个生物和女人成为她主的爱人
ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ 这样的女人心里爱神,在主的脚下看起来很愉快
ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ 通过给哈里的爱情颜色着色,她很容易变得很酷,崇拜这个名字,并找到了哈里-帕梅什瓦尔
ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ 哈里的仆人纳纳克说,他冥想哈里只是运气好。3
ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ 这个体格是一匹美丽的母马,Hari通过它找到了它
ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ 我遇见了萨古鲁,唱着幸福的歌
ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ 他唱过哈里的曼加尔,唱过拉姆的名字,服侍哈里的仆人
ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ 人们可以享受通过用Hari的颜色着色来获得上帝
ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ 我自然地赞美罗摩,并通过上师讲道在我的脑海中记住哈里
ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥ 神已经把恩典赐给那纳克,骑在肉身的母马身上,他找到了哈里。4.2.6
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪॥ 拉古·瓦丹苏·马哈拉 5 钦特·加鲁 4
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ 遇见上师,我发现亲爱的拉姆和
ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ 我把这个身体和思想献给了他
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ 通过牺牲我的身体和思想,我越过了巴瓦萨加尔的海洋,我对死亡的恐惧已经结束
ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ 通过喝纳玛姆里特,我变得坚定,我的生死循环被抹去了
ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ 我找到了我很容易进入三摩地的住所,哈里的名字是我在那里的基地
ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ 那纳克说,现在我享受幸福和幸福,我向完全的上师鞠躬。1
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ 这是我的母亲拉姆!先生啊!请听,
ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ 上师给了我(崇拜)真道的咒语
ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ 冥想真词已经消除了我心中的焦虑,我唱着曼加尔的歌
ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ 我找到了无处可去的主,他总是与我同在
ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ 那位崇拜我的尊者给了我真正的荣耀,他轻而易举地给了我这个名字的财富


© 2017 SGGS ONLINE
error: Content is protected !!
Scroll to Top