Guru Granth Sahib Translation Project

guru-granth-sahib-chinese-page-582

Page 582

ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ 我的朋友和兄弟们啊!让我们一起拥抱和祝福彼此
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ 哦,我的上帝!上帝的联合是真实的,它永远不会破裂。愿我们彼此祝福彼此,使心爱的人和解
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ 祝福和奉献,如何与那些与神的下一个和好的人
ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ 有些人偏离了神的名和神的脚,告诉他们通过上师的话语来玩真正的游戏,即教导真理的游戏
ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ 也要让他们知道,他们不会走上死亡的道路。他应该继续全神贯注,因为他在岁月里有一个真实的形式
ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ 一次偶然的机会,我们找到了朋友和亲戚,他们遇到了上师,并打开了依恋和玛雅的纽带。2
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ 哦,我的上帝!在这个世界上,人类赤身裸体地写下悲伤和幸福的命运
ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ 以后的日期不能根据前一次出生时的行为而改变
ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ 真神坐着写下花蜜和毒药(幸福和悲伤的命运),从中他应用,人与他同在
ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ 女巫玛雅施展魔法,并在每个生物的脖子上放上一根五颜六色的线
ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ 心灵被腐败的智慧所腐蚀,人也在甜食的贪婪中吞下苍蝇
ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ 与尊严相反,裸体的男人出生在世界上,裸体的人被绑着走了。3
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ 哦,我的上帝!如果一个人必须哀叹,哀叹,因为生命伴侣的灵魂已经被送到了下一个世界
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ 书面的命运是无法抹去的,邀请来自主的宫廷
ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ 当主喜欢它时,使者来了,哭泣者开始哭泣
ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ 儿子,兄弟,侄子和非常亲爱的普里塔姆哀叹
ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ 没有人与死者同死,死者记得主的品质,并因惧怕他而哭泣,这是好的
ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥ 那纳克啊!那些在记住上帝的名字时哭泣的人在历史上被认为是明智的。4.5
ਵਡਹੰਸੁ ਮਹਲਾ ੩ ਮਹਲਾ ਤੀਜਾ॥ 瓦达哈努马哈拉 3 马勒蒂哈
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ 生物啊!人们应该赞美真正的哈里-普拉布,因为他有能力做任何事情
ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ 一个赞美丈夫和上帝的妇女从来都不是寡妇,也永远不会受苦
ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ 她住在丈夫领主的脚下,她可能不悲伤,日夜消耗欢乐
ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ 活着的女人知道她心爱的业力维达塔说花蜜的话
ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ 有道德的女人不断思考和记住丈夫主的品质,她们永远不会与丈夫上帝分开
ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ 因此,我们必须永远赞美真神,他有能力做所有的事情。1
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ 真正的主人被这个词本身所识别,他自己将这个生物与他融合在一起
ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ 活生生的人-女人沉浸在所爱的主的爱的颜色中,从她的心中移除她的自我
ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ 由於自我从她的心中退去,死亡不会再吞噬它,通过上师,她只认识一个神
ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ 活着的女人的愿望得到了满足,她的心中充满了爱,她找到了上帝,是世界生命的给予者
ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ 她被这个词的颜色染上了颜色,从青春期就喝醉了,并融入了她丈夫上帝的大腿上
ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ 真正的主人被这个词本身所识别,他自己将这个生命实体与他融合在一起。2
ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ 那些已经认出他们的丈夫和上帝的人,我去找那些圣徒,询问我的主人


© 2017 SGGS ONLINE
error: Content is protected !!
Scroll to Top