Guru Granth Sahib Translation Project

guru-granth-sahib-chinese-page-587

Page 587

ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ 一个伪君子有很多悲伤,他从一个家挨户地游荡,他在以后受到双重惩罚
ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ 他心里没有满足感,无论他得到什么,他都应该心满意足地吃下去
ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ 无论他问谁,他都用内心的固执来问,他只会伤害他的给予者
ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ 与其用这种炫耀来打扮,不如有一个家庭,给某人一些东西
ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ 那些全神贯注于文字的人理解,有些人在两难境地被遗忘了
ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ 他们按照自己的命运行事,对此无话可说
ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ 那纳克啊!那些对神好的人是良善的,他所维护的名声。1
ਮਃ ੩ ॥ 马赫拉 3
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ 通过服侍萨蒂古鲁,一个人总是快乐的,他的出生和死亡的痛苦被消除
ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ 他一点也不担心,不关心的主来到他的脑海里,住在他身边
ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ 萨古鲁人知道,在人类的心中,以知识的形式存在朝圣之地
ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ 在这个知识朝圣地的花蜜湖中沐浴,各种污垢都会下降,心灵变得纯净
ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ 通过对真词的爱,绅士们找到了他们的绅士(主)
ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ 在他们自己的家里,他们获得了神圣的知识,他们的光融入了至高无上的光
ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ Yamdoot没有离开这个伪君子,鄙视他,并把他带到了后世
ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ 那纳克啊!那些沉浸在真理之名中的人得救了,他们的本性依附于真正的主。2
ਪਉੜੀ ॥ 保里
ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ 去坐坐,那里是哈里南被搅动的地方,即西姆兰
ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ 在那里,以一种容易的状态崇拜哈里的名字,因为你不会失去哈里的名字和原则
ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ 每天继续吟唱哈里-帕梅什瓦尔,你会在哈里的宫廷中得到庇护
ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ 由于吉祥的行为,造物主将命运写在额头上的人,他得到了一个完整的讽刺
ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ 所有人都应该问候讲哈里故事的上师。4
ਸਲੋਕ ਮਃ ੩ ॥ 什洛克·马赫拉 3
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ 那些热爱萨古鲁的绅士们只找到绅士
ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ 因为真爱,他们一起记住了心爱的神
ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ 由于上师的巨大话语,他们对主有信心
ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ 如果神自己联合起来,那么这些绅士就永远不会分开
ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ 也有一些人在心里不相信神的异象,甚至不去想这个词
ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ 还有什么能使那些与主分离的人脱节呢
ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ 与有意识的人的友谊只持续四天,时间很短
ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ 这种爱的崩溃没有延迟,只有恶习来自这种友谊
ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ 那些心里不敬畏真神,不爱神名的人,
ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ 那纳克啊!这样的人不应该成为朋友,因为卡尔塔自己已经忘记了他们,让他们错了。1
ਮਃ ੩ ॥ 马赫拉 3
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ 有些人总是全神贯注于上帝的爱情肤色,我总是为他们牺牲
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ 我把我的身体、思想和财富奉献给他们,然后鞠躬,摸他们的脚
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ 通过遇见那些人,心灵会得到极大的满足感,所有的渴望和饥饿等都被抹去了
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ 那纳克啊!那些全神贯注于神的人总是快乐的,他们勤奋地在真理中。2
ਪਉੜੀ ॥ 保里
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ 我牺牲了讲述哈里故事的上师


© 2017 SGGS ONLINE
error: Content is protected !!
Scroll to Top