Guru Granth Sahib Translation Project

guru-granth-sahib-chinese-page-608

Page 608

ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ 名称和宝石即使隐藏起来也无法隐藏,无论人们试图隐藏多少。4
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ 神啊!这整个创造是你的。你是内向的,你是我们所有人的主
ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ 那纳克的说法是,主啊!你给谁,他就接受它。没有你,就没有其他人可以得到它。5 .6
ਸੋਰਠਿ ਮਹਲਾ ੫ ਘਰੁ ੧ ਤਿਤੁਕੇ 索蒂马哈拉 5 号房屋 1 三峰
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ 当所有众生都是上帝创造的,那么除了他之外,我应该向谁询问呢?崇拜谁
ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ 任何看起来最伟大的人最终都会在土壤本身中找到
ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ 他是无所畏惧的,是那个消除世界生死羁绊的人,他自己也给予了所有的幸福和新的想法。1
ਹਰਿ ਜੀਉ ਤੇਰੀ ਦਾਤੀ ਰਾਜਾ ॥ 哦,什里哈里!当我对你的礼物感到满意时,那么
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ 我为什么要赞美这个可怜的人?为什么我需要依靠他?留
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ 凡默想神的人,世上万物都成了他的,神已经放弃了他所有的饥饿
ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ 上帝,快乐的给予者,赐予了这种永无止境的财富
ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ 萨蒂古鲁把我介绍给了他,现在我非常快乐,沉浸在轻松的快乐中。2
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ 我的心啊!崇拜这个名字,崇拜这个名字,每天说出这个名字
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ 仔细聆听圣徒和先知的教导,所有对死亡的恐惧都被消除了
ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ 那些我主仁慈的人,已经把恩典放在上师的声音里。3
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ 主!谁能评价你,而你对所有生物都是仁慈的
ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ 至高无上的父啊!世界上的一切都是由你做的,我们这些生物能做什么
ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ 神啊!那那克是你的仆人,保护他,就像父怜悯他的儿子一样。4.1
ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥ 索蒂马哈拉 5 加鲁 1 乔图克
ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥ 兄弟啊!一个人应该赞美戈文德古鲁,向你的思想、身体和心灵灌输爱
ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ 愿真神住在心里,这是最好的人生行为
ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥ 没有神的名出现的身体,这个身体被消耗了
ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥ 我全心全意地向那个萨桑加提鞠躬,它只得到一位上帝的支持。1
ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ 兄弟啊!崇拜至高无上的真理神,一切都是从他而来的
ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ 完美的上师让他意识到,除了那位神之外,没有人有能力。留
ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ 兄弟啊!许多女孩在没有神的名字的情况下腐烂和死亡,这是无法计算的
ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥ 没有真理就不能达到纯洁,而那个主人是诚实的,不可逾越的
ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ 兄弟啊!世俗物质的自我是虚假的,沉浸在其中并不能破坏出生和死亡的循环
ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥ 兄弟啊!一个面对上师的人通过只提供一个上帝名字的粒子来解放克罗尔。2
ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ 兄弟啊!我已经彻底分析了记忆和经文,但没有萨古鲁,混乱就不会消失
ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ 人厌倦了做很多事情,但仍然一次又一次地陷入束缚
ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥ 兄弟啊!我已经探索了所有四个方向,但除了萨古鲁之外,没有通往解脱的道路


© 2017 SGGS ONLINE
error: Content is protected !!
Scroll to Top