Guru Granth Sahib Translation Project

guru-granth-sahib-chinese-page-610

Page 610

ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 那纳克遇到了完整的上师,他所有的悲伤和磨难都被摧毁了。4.5
ਸੋਰਠਿ ਮਹਲਾ ੫ ॥ 索蒂马哈拉 5
ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ 每个快乐的人都看到了快乐,但病人发现整个世界都生病了
ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ 神是万事万物的实干家,要做万事,所有的巧合都掌握在他手中。1
ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ 我的心啊!已经清除了他的困惑的人,
ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ 根据他认识婆罗门的人的说法,他存在于所有人中,没有人误入歧途。留
ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ 那个因为加入圣徒的聚会而变得冷漠的人,他平静地认识每个人
ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ 他的思想患有自我疾病,他被困在生与死中,不断哭泣。2
ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ 在婆罗门-吉安(surma)的知识在撒谎的人眼中,他看到到处都是光明
ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ 无知者,被困在无知的黑暗中,什么都不懂,一次又一次地在运动中徘徊。3
ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ 耶和华!听从我的恳求;那纳克要求你提供这种幸福
ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ 撒督歌颂你的地方,我的心应该在那里。4.6
ਸੋਰਠਿ ਮਹਲਾ ੫ ॥ 索蒂马哈拉 5
ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ 我已经把我的身体、财富和思想交给了圣徒
ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥ 当我用圣徒的祭品冥想哈里的名字时,我得到了所有的幸福。1
ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ 除了圣徒,没有其他人会捐献这个名字
ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥ 凡是来到圣徒庇护所的人,都要越过巴瓦萨加尔。留
ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ 通过无私地为上帝的奉献者服务并用哈里的汁液做巴詹基尔坦,可以根除许多罪行
ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥ 通过与奉献者建立联系,在这个世界上获得了幸福,在后世中脸变得明亮,但奉献者的陪伴带来了巨大的财富。2
ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ 我有一个拉斯纳,主奉献者充满了许多品质。那么他们的类比能解释多少呢
ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥ 那不可逾越、不可察觉和永恒的永恒神,只有来到圣徒的避难所才能得着。3
ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ 我希望为近卫、卑微、孤儿和犯罪的圣徒提供庇护
ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥ 那纳克的说法是,主啊!我淹没在家庭依恋的黑暗井中,所以请保持我的陪伴并保护我。4.7
ਸੋਰਠਿ ਮਹਲਾ ੫ ਘਰੁ ੧ ॥ 索拉提马哈拉 5 加鲁 1
ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ 造物主啊!你住在谁的心里,你已经实现了他的愿望
ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ 你的仆人永远不会忘记你,你的脚被他的心所喜爱。1
ਤੇਰੀ ਅਕਥ ਕਥਾ ਕਥਨੁ ਨ ਜਾਈ ॥ 你无法讲述的难以言喻的故事
ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ 啊,质量!幸福之主啊!你的荣耀是至高无上的。留
ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ 一个受造物所做的和你在他的命运中所写的一样
ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ 你已经服侍你的仆人,他已经因接受你的异象而得到满足。2
ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ 天啊!你不断地嵌入所有众生中,只有那些你给予理解的人才能理解它
ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ 由于上师的巨大恩典,他的无知已经消失,他变得到处出名。3
ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ 那纳克的说法是,他知识渊博,他冥想,同一个人是温柔的
ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥ 上帝怜悯的人永远不会忘记他的心。4.8
ਸੋਰਠਿ ਮਹਲਾ ੫ ॥ 索蒂马哈拉 5
ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ 整个世界都被困在迷恋中,结果人有时变得高,有时低
ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥ 他不费吹灰之力,就净化了,没有人到达目的地。1


© 2017 SGGS ONLINE
error: Content is protected !!
Scroll to Top