Guru Granth Sahib Translation Project

guru-granth-sahib-chinese-page-611

Page 611

ਮੇਰੇ ਮਨ ਸਾਧ ਸਰਣਿ ਛੁਟਕਾਰਾ ॥ 我的心啊!只有来到撒督的庇护下,才有自由
ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥ 没有一个完整的上师,生与死的循环不会结束,而是活生生的实體一次又一次地来到这个世界(出生和死亡)。留
ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ 所谓的幻觉,整个世界都纠缠在其中
ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥ 但是,神性至高人格的完全奉献者是与万物分开的。2
ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ 不要谴责世界上的任何事情,因为它是师父的创造
ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥ 蒙我主祝福的人,在圣徒的圣召中敬拜耶和华的名。3
ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥ 帕拉布拉马,帕梅什瓦尔·萨古鲁拯救了所有人
ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥ 那纳克啊!没有上师,就无法跨越巴瓦的海洋,这是绝对的元素理念。4.6
ਸੋਰਠਿ ਮਹਲਾ ੫ ॥ 索蒂马哈拉 5
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ 通过搜索和搜索,我得出结论,Ram的名字是最好的
ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ 通过崇拜它,哪怕只是一会儿,所有的罪孽都被抹去了,这个人变成了古鲁穆克,并越过了巴夫萨加尔。1
ਹਰਿ ਰਸੁ ਪੀਵਹੁ ਪੁਰਖ ਗਿਆਨੀ ॥ 智者啊!喝哈里拉莎
ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ 聆听僧侣形式的上师的阿姆里特瓦尼,心灵会得到极大的满足感。留
ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ 作为阿姆里特瓦尼的结果,获得了解放,布克提,尤克提和真理,这是所有幸福的给予者
ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ 无处不在的过早创造者将他的奉献献给了他的奴隶。2
ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ 一个人应该用你的耳朵听主的荣耀,用你的舌头赞美他,并在你的心里默想他,这
ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ 他能够做所有的事情,而主人从他的房子没有人空手而归。3
ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ 怀着极大的运气,我收到了人类诞生的宝石,格蕾丝尼迪啊!请善待我
ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥ 在萨德桑加塔,那纳克歌颂上帝的美德,并始终崇拜他。4.10
ਸੋਰਠਿ ਮਹਲਾ ੫ ॥ 索蒂马哈拉 5
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ 通过沐浴和记住你的主,身心都变得健康了
ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ 藉著在主裡避难,数以百万计的障碍被消除,並出现了好的巧合。1
ਪ੍ਰਭ ਬਾਣੀ ਸਬਦੁ ਸੁਭਾਖਿਆ ॥ 主的声音和话语是优雅的
ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ 兄弟啊!每天唱歌,听和读它;完美的上师拯救了你,使你免于在巴夫萨加尔溺水身亡。留
ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ 真神的荣耀是阿米特。他非常善良和虔诚
ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ 跟随他行为的主从一开始就为他的圣徒和奉献者感到羞耻。2
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ 每天吃哈里纳马姆里特的食物,并一直把它放在嘴里
ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ 永远赞美戈文德,年老、死亡和所有的悲伤和危机都会消失。3
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ 我的主人已经听见了我的祷告,心中已经创造了全部的力量
ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥ 古鲁那纳克的荣耀已经在各个年龄段被揭示出来。4.11
ਸੋਰਠਿ ਮਹਲਾ ੫ ਘਰੁ ੨ ਚਉਪਦੇ 索蒂马哈拉 5号度假屋 2 级台阶
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ 一位(神)是我们的父亲,我们都是一位父神的儿女。你是我的导师
ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ 哦,我的朋友!听着,如果你让我看到哈里-达尔善,我的心将一次又一次地在你身上。1


© 2017 SGGS ONLINE
error: Content is protected !!
Scroll to Top