Guru Granth Sahib Translation Project

guru-granth-sahib-chinese-page-616

Page 616

ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ 藉着他的恩典,他使我成为他自己的,不朽坏的主住在我的心里。2
ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ 萨古鲁自己保护的人不会面临任何危机
ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ 在他心中,上帝美丽的脚是莲花,他继续品尝哈里拉萨的花蜜。3
ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ 服侍主,他已经满足了你的愿望,成为奉献的仆人
ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ 达斯纳克被献祭给拯救了他完全的耻辱和威望的主。4.14.25
ਸੋਰਠਿ ਮਹਲਾ ੫ ॥ 索蒂马哈拉 5
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ 沉浸在玛雅依恋的黑暗中,人类不认识给予一切的给予者
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ 他不认识创造和创造灵魂和身體的人,他认为他内在的力量是他自己的。1
ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ 哦,头脑!师父:主在看著你的行为
ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ 他知道你所做的一切,没有什么可以隐藏在他身上。留
ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ 许多罪恶失调在醉酒的人中,在舌头的味道和贪婪的影响下出现
ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ 他遭受了巨大的痛苦,在阿汉塔的束缚的负担下,在许多阴道中徘徊。2
ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ 通过关上门和在许多位置内,男人喜欢和外国女人在一起
ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ 但是,当奇特拉古普塔要求你交代你的事迹时,谁来掩盖你的不法行为呢?3
ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ 哦,迪恩达亚鲁!啊,无处不在!悲伤的毁灭者啊!除了你,我没有支持
ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ 主!那纳克已经皈依了你,所以把他带出世界的海洋。4.15 .26
ਸੋਰਠਿ ਮਹਲਾ ੫ ॥ 索蒂马哈拉 5
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ 帕拉布拉马-普拉布成了我的帮手,他的故事和基尔坦是舒缓的
ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥ 生物啊!通过吟唱完全上师的声音来享受始终的乐趣。1
ਹਰਿ ਸਾਚਾ ਸਿਮਰਹੁ ਭਾਈ ॥ 兄弟啊!敬拜真神
ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ . 萨桑加提总是有幸福的,上帝永远不会被遗忘。留。
ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥ 神啊!你的名字是花蜜,无论谁叫你的名字——西姆兰活着
ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥ 神怜悯的人变得纯洁。2
ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ 我的心在上师的脚下,上师是障碍的毁灭者,也是所有悲伤的毁灭者
ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥ 夜以绿色醒来,赞美统一的不朽的主。3
ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ 通过听苏卡利·哈里的故事,我得到了想要的水果
ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥ 从远古时代,中世纪到末世,这位主一直是那纳克的同伴。4.16.27
ਸੋਰਠਿ ਮਹਲਾ ੫ ਪੰਚਪਦਾ ॥ 索蒂马哈拉 5 潘查帕达
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ 愿上帝摧毁我的执着、感情和自我。1
ਸੰਤਹੁ ਇਹਾ ਬਤਾਵਹੁ ਕਾਰੀ ॥ 圣徒啊!告诉我这样一个技巧,
ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥ 这样我的灵魂和骄傲就会被摧毁。1.留
ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥ 我认为全世界的人民都是至高无上的婆罗门的形式,我是所有人的脚。2
ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥ 我总是看到受人尊敬的上帝与我同在,打破了我困境的墙壁。3
ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥ 上帝的名药和纯净的花蜜水只能通过上师获得。4
ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥ 那纳克啊!命运被书写的人通过与上师会面而摧毁了他的疾病。5.17.28


© 2017 SGGS ONLINE
error: Content is protected !!
Scroll to Top