Guru Granth Sahib Translation Project

guru-granth-sahib-chinese-page-618

Page 618

ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ 达斯纳纳克渴望他的莲花脚,他把哈里的名字穿在心里。2.5.33
ਸੋਰਠਿ ਮਹਲਾ ੫ ॥ 索蒂马哈拉 5
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ 上师摧毁了出生和出生的悲伤和磨难,使枯萎的心灵变得绿色
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ 通过看到上师,一个人变得焦躁不安,并考虑哈里的名字。1
ਮੇਰਾ ਬੈਦੁ ਗੁਰੂ ਗੋਵਿੰਦਾ ॥ 戈文德·古鲁是我的医生
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ 他把一种叫做Hari的药放进我的嘴里,切开了死亡的绞索。1.留
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ 能够胜任所有艺术的完美男性创作者,就是造物主本人
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ 那纳克啊!神自己拯救了他的仆人,名字是他生命的基础。2 .6 .34
ਸੋਰਠਿ ਮਹਲਾ ੫ ॥ 索蒂马哈拉 5
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ 神啊!你知道我良心的速度,你有最终的决定权
ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ 主啊!原谅我;即使我犯了数以百万计的错误和罪行。1
ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ 哦,主啊!你是我的主人,住在我附近
ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ 啊,哈里!把庇护归给这个弟子在你脚下。1.留
ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ 我的主是一个无数的,不忠的,至高无上的,深邃美德的海洋
ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ 当神通过斩断枷锁的绞刑架使那纳克成为他的奴隶时,那么为什么他现在需要任何人的支持呢?2.7.35
ਸੋਰਠਿ ਮਃ ੫ ॥ 索西玛哈拉 5
ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ 当戈文德·古鲁对我变得友善时,我得到了所有的愿望
ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥ 通过加入上帝美丽的双脚,我变得稳定,并唱出了戈文德的美德。1
ਭਲੋ ਸਮੂਰਤੁ ਪੂਰਾ ॥ 那穆胡拉特是完整而吉祥的,
ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥ 当通过诵念神的名时,我获得了属灵的平安、忍耐和喜乐,我内在有许多声音。1.留
ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ 我的心和房子通过遇见我心爱的主人而变得舒缓
ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥ 达斯纳克收到了一个名叫哈里的宝藏,他所有的愿望都得到了满足。2.8.36
ਸੋਰਠਿ ਮਹਲਾ ੫ ॥ 索蒂马哈拉 5
ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ 上师的脚已经安顿在我心中,主创造了吉祥的神迹(品质)
ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥ 当完美的神对我仁慈时,我认识到我心中这个名字的宝藏。1
ਮੇਰੋ ਗੁਰੁ ਰਖਵਾਰੋ ਮੀਤ ॥ 上师是我的守护者和朋友
ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥ 他总是两次赞美和装饰我。1.留
ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ 主拯救了所有看见的生物
ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥ 完全的上师的荣耀是美妙的,那纳克总是被献祭给他。2.9.37
ਸੋਰਠਿ ਮਹਲਾ ੫ ॥ 索蒂马哈拉 5
ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥ 积累尼尔马尔·哈里-纳姆的财富,因为这个名字的遗产是永恒和巨大的
ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥ 噢,古鲁的锡克教徒和我的家人!通过消费名称食物来生活,享受非凡的幽默和欢乐。1
ਹਰਿ ਕੇ ਚਰਨ ਕਮਲ ਆਧਾਰ ॥ 哈里美丽的双脚——莲花是我们的生活基地
ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥ 因着圣徒的恩典,我领受了真理之船,我将乘着它穿越有毒世界的海洋。1.留
ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ 完全不朽的主对我变得仁慈,他自己照顾了我
ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥ 那纳克很高兴见到他。那纳克啊!没有提到上帝的品质,它们是数不清的。2.10.38
ਸੋਰਠਿ ਮਹਲਾ ੫ ॥ 索蒂马哈拉 5
ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥ 普尔纳古鲁揭示了他的艺术(力量),怜悯已经在所有生物的心中升起
ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥ 上帝用他装饰了我,到处都是幸福。1
ਸਤਿਗੁਰੁ ਪੂਰਾ ਮੇਰੈ ਨਾਲਿ ॥ 完整的萨古鲁永远与我同在


© 2017 SGGS ONLINE
error: Content is protected !!
Scroll to Top