Guru Granth Sahib Translation Project

guru-granth-sahib-chinese-page-619

Page 619

ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ 通过吟唱我至高无上的主,我总是快乐的。留
ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ 无论我在国内和外面看到什么,在这个国家和世界上,上帝都在那里
ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥ 那纳克啊!运气好的话,我接待了这样一位上师,没有人比他更伟大。2.11.36
ਸੋਰਠਿ ਮਹਲਾ ੫ ॥ 索蒂马哈拉 5
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ 通过看到上帝美丽的脚,幸福,火星,幸福和轻松的声音已经实现
ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ 上帝,守护者,保护了孩子哈里戈文德,萨古鲁赦免了他的热量。1
ਉਬਰੇ ਸਤਿਗੁਰ ਕੀ ਸਰਣਾਈ ॥ 我在那个萨古鲁的庇护下幸存下来,
ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ 他们的服务永远不会被浪费。留
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ 当他的主变得仁慈时,房子里有幸福,外面有幸福
ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ 那纳克啊!现在我没有感到任何障碍,因为我的主对我很好。2.12.40
ਸੋਰਠਿ ਮਹਲਾ ੫ ॥ 索蒂马哈拉 5
ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ 通过伴随撒督,我的脑海中出现了进取心,我唱出了纳姆拉特纳的名声
ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ 兄弟啊!通过上帝的西姆兰,我的焦虑已经消失了,我被世界的海洋所充满。1
ਹਿਰਦੈ ਹਰਿ ਕੇ ਚਰਣ ਵਸਾਈ ॥ 在我心里,我已经在神的脚下安顿下来
ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ 现在我找到了幸福,自发的声音在我内心回荡,疾病社区被摧毁了。留
ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ 神啊!我应该描述什么品质?您无法接受评估
ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥ 那纳克啊!当他的主成为他的帮助者时,奉献者也变得不朽坏。2.13.41
ਸੋਰਠਿ ਮਃ ੫ ॥ 索蒂马哈拉 5
ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ 当我的主行他的恩典时,我所有的悲伤、患难和疾病都被摧毁了
ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥ 敬拜上帝的八大菩萨,就像我们的菩萨一样,也已经完成。1
ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ 尊敬的神啊!你是我们的舒适和资本
ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ 我向主祈祷,我的爱人啊!救我脱离苦难。留
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ 无论我要求什么,我都会得到一些东西,我信任我的主人
ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥ 那纳克说,我所有的烦恼都因为遇见了完全的上师而消失了。2.14.42
ਸੋਰਠਿ ਮਹਲਾ ੫ ॥ 索蒂马哈拉 5
ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ 通过西姆兰我的上师萨古鲁,我已经消除了我所有的悲伤和磨难
ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ 通过上师的话,热和疾病已经消除,我得到了预期的结果。1
ਮੇਰਾ ਗੁਰੁ ਪੂਰਾ ਸੁਖਦਾਤਾ ॥ 我完全的导师是幸福的给予者
ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ 他是所有作品的实干家和表演者,是所有艺术的能干大师,是完整的人。留
ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ 那纳克啊!现在你欢欣鼓舞,欢欣鼓舞,唱赞美主的颂歌,因为上师已经变得善待你了
ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ 全世界都有欢呼,因为至高无上的婆罗门已经成为我的保护者。2.15.43
ਸੋਰਠਿ ਮਹਲਾ ੫ ॥ 索蒂马哈拉 5
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ 神没有计算我们的行为,并通过认识到他的逆境来宽恕我们
ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 他通过伸出他的手来保护我,把我当作他自己的手,现在我总是享受他的爱。1
ਸਾਚਾ ਸਾਹਿਬੁ ਸਦ ਮਿਹਰਵਾਣ ॥ 我的真神总是善良的
ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ 我完美的萨古鲁已经遏制了悲伤和危机,现在所有的福利都已经完成了。留
ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ 上帝通过献上自己的生命并提供了衣服和食物来创造我的身体;他自己拯救了奴隶的耻辱
ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ 那纳克总是被牺牲给他。2.16.44


© 2017 SGGS ONLINE
error: Content is protected !!
Scroll to Top