Guru Granth Sahib Translation Project

guru-granth-sahib-chinese-page-639

Page 639

ਸੋਰਠਿ ਮਹਲਾ ੩ ॥ 索蒂·马哈拉 3
ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ 兄弟啊!上帝只有通过上师的话语才能知道,而上师的话语只来自完美的运气
ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥ 那些苏哈金生物和女人总是快乐的,他们日夜与主一起运用爱。1
ਹਰਿ ਜੀ ਤੂ ਆਪੇ ਰੰਗੁ ਚੜਾਇ ॥ 神啊!你自己给他们你的爱的颜色
ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ 啊,全神贯注于神的爱的女人啊!爱神,歌颂他的美德。留
ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ 兄弟啊!活着的人和女人,离开她的灵魂,用她的思想服侍上师
ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥ 这样,永远在幸福中,他再也不感到任何悲伤,神自己来了,住在心里。2
ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ 兄弟啊!一个活着的女人,如果不知道她心爱的人的命令,就是一个和通奸的女人,
ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥ 她用心做一切,兄弟啊!她是个骗子,因为她没有丈夫和上帝的名字。3
ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ 那些额头上祝你好运的人,兄弟啊!他们赞美神,因着真神的爱,他们变得不感兴趣
ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥ 他们把自己的苏提与无所畏惧的上师放在一起,日夜歌颂主的荣耀。4
ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ 兄弟啊!日夜敬拜他;谁杀死并复活了所有人
ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥ 我们为什么要用心忘记伟大的事情。5
ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ 兄弟啊!曼穆克吉瓦女人非常肮脏和困惑,在上帝的宫廷里没有得到任何幸福的地方
ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥ 如果她也成为古鲁穆克,那么只有她致力于歌颂主的荣耀,并通过遇见她所爱的人而与这个真理融合。6
ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ 兄弟啊!如果你在这次出生中没有西姆兰神,那么在下一个世界你会采取什么面孔
ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥ 我们一直给你指示,但由于玛雅,你被困在恶习中毁了你的生活。7
ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ 兄弟啊!那些呼唤上帝名字的人是快乐的,他们的身体总是平静和快乐的
ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥ 那纳克说:“兄弟啊!愿你说出那位密不可分、高尚、非常严肃的主的名字。8.3
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ 索蒂马哈拉 5 号度假屋 1 阿斯塔帕达
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ 兄弟啊!创造整个世界的神有能力做任何事情
ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ 他是一位通过赋予他的能力来创造灵魂和身体的神
ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ 他怎么能被描述,怎么能被看到,谁是同一个莫名其妙的世界的创造者
ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ 兄弟啊!只有戈文德-古鲁应该受到赞扬,他给出了这个事实的知识。1
ਮੇਰੇ ਮਨ ਜਪੀਐ ਹਰਿ ਭਗਵੰਤਾ ॥ 我的心啊!我们应该敬拜神
ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ 他总是为他的奉献者命名和捐赠,并将结束悲伤和痛苦。留
ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ 兄弟啊!谁的房子拥有一切,谁的储备充满了新的资金;
ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ 如何评价它,它本身就是至高无上的、不可逾越的和巨大的
ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ 他养育宇宙中所有的生物,每天照顾它们
ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 我们应该遇见完整的萨古鲁,他通过他的话语与上帝融合。2
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ 兄弟啊!敬拜真神的脚会破坏混乱和恐惧
ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ 一个人应该加入圣徒的圣召,洁净你的心灵,只有这样,上帝的名字才会住在头脑中
ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ 然后无知的黑暗消失了,心莲变得明亮
ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ 幸福只有在上师的话语中才能在心中创造,而萨古鲁拥有所有的果实。3


© 2017 SGGS ONLINE
error: Content is protected !!
Scroll to Top