Guru Granth Sahib Translation Project

guru-granth-sahib-chinese-page-640

Page 640

ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ 兄弟啊!“梅拉-特拉”的感觉应该被抛弃,成为每个人脚下的尘埃
ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ 上帝每时每刻都存在,他直接看到和听到每个人
ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ 兄弟啊!一个人忘记至高无上的婆罗门的那一天,他应该后悔而死
ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ 兄弟啊!上帝,创造的根源,有能力做所有的工作,他是完整的。4
ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ 上帝的名字是爱形式的宝贵财富,因此玛雅的依恋被摧毁
ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ 兄弟啊!然而,如果他感觉良好,他就会与人同在,这个名字就存在于他的心中
ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ 兄弟啊!通过心莲在上师面前开朗,真理之光在心中变成光
ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ 大地和天空也因主的荣耀而感恩。5
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ 兄弟啊!普尔纳·古尔德夫给了我们满足感,现在我们日夜对上帝有感情
ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ 我们的拉斯纳总是崇拜拉姆,我们发现这是生活的真正品味和欲望
ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ 兄弟啊!我们只有用耳朵听到哈里的名字才活着,现在我们已经到达了一个不可动摇的地方
ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ 对上帝没有信心的心灵必须被烧毁。6
ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ 兄弟啊!我的主人-主有永恒的品质,我牺牲在他身上
ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ 他甚至滋养有道德的人,为穷人提供庇护
ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ 他用呼吸给我们食物,他的名字非常严肃
ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 遇见真师的那一位,他的天命就完全了。7
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ 兄弟啊!我们不能没有他一个小时,这是完整的
ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ 我不会用我的呼吸和草来忘记他,并且总是对那位主有直接的异象
ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ 兄弟啊!萨桑加蒂向我介绍了无处不在的东西
ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ 那些不爱神的人总是悲伤地死去。8
ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ 神已经越过了可怕和悲伤的海洋,把我们和他的安查尔放在一起
ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ 他让我们对他的恩典感到高兴,并且会非常支持我们直到最后
ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ 兄弟啊!我们的身心都变得冰冷,名副其实的食物就是我们的生命之源
ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ 那纳克是毁灭罪恶的上帝的避难所。6.1
ਸੋਰਠਿ ਮਹਲਾ ੫ ॥ 索蒂马哈拉 5
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ 母亲的子宫也是悲伤和痛苦的深海,但亲爱的主啊!在那里,你也唱颂了你的名字
ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ 当这个生物从母亲的子宫里出来时,依恋的毒药在里面蔓延开来
ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ 亲爱的主啊!你对你的恩典是谁,你已经把它与完美的主人合併了
ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ 在遇到上师后,他崇拜他的呼吸,崇拜他,并以罗摩的名义把他的surti。1
ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ 主!你在我们的思想和身体上都有支持
ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ 除了你之外,没有造物主,你是独一的中间人。留
ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ 哦,亲爱的!这个生物来到这个世界,在数以百万计的出生中徘徊,并在许多类型的生物中受苦
ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ 当活人忘记了真神时,他会受到严厉的惩罚
ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ 但是,那些遇到完整的萨古鲁的人会全神贯注于真理的名义


© 2017 SGGS ONLINE
error: Content is protected !!
Scroll to Top