Guru Granth Sahib Translation Project

guru-granth-sahib-chinese-page-668

Page 668

ਧਨਾਸਰੀ ਮਹਲਾ ੪ ॥ 达纳萨里马哈拉 4
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ 我的哈里主啊!你的哈里纳姆变成了斯瓦蒂-布恩德,我渴望喝它
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ 耶和华!请愿你恩典地在我身上,把一滴哈里-纳姆•斯瓦蒂放在我的嘴里一会儿。1
ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ 兄弟啊!没有那个哈里,我活不下去了
ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ 就像一个醉酒的人死没有醉酒一样,我死的时候没有哈里。留
ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ 神啊!你像海洋一样深,我一刻也找不到你的尽头
ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ 我的主啊!你超越了你,你知道你自己的速度和广阔。2
ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ 哈里的圣徒们吟诵了哈里,他们沉浸在上师的爱的深红色中
ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ 在Hari的奉献下,他变得非常美丽,通过吟唱Hari,他获得了最好的名声。3
ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ 神自己就是主人,是仆人,他自己创造了奉献的方法
ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 啊,哈里!那纳克已经来到你的避难所,所以要保持你的奉献者的羞耻。4.5
ਧਨਾਸਰੀ ਮਹਲਾ ੪ ॥ 达纳萨里马哈拉 4
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ 兄弟啊!你告诉我卡利尤格的宗教,我愿意摆脱玛雅的束缚,那么我该如何摆脱它呢
ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ 哈里的吟唱是船,哈里南是木筏;任何吟诵过哈里的人都成了游泳运动员,并穿越了巴夫萨加尔。1
ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ 神啊!保守你奴隶的耻辱;
ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ 让我高呼你的名字。我祝你有一个灵修。留
ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ 那些吟诵过哈里声音的人实际上是哈里的仆人,他们是哈里所珍视的
ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ 奇特拉-古普塔写的关于他的事迹的记载,其余的亚姆拉吉记载都被抹去了。2
ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ 哈里的圣徒们加入了撒督的行列,并在他们的脑海中吟诵了哈里南
ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ Hari这个名字熄灭了他心中的太阳之火,他心中出现了月光寒冷的月亮。3
ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ 主!你是最伟大的人,在世界上无处不在,不可逾越,不可察觉
ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ 主!怜悯那纳克,让他成为你仆人的奴隶。4.6
ਧਨਾਸਰੀ ਮਹਲਾ ੪ ਘਰੁ ੫ ਦੁਪਦੇ 达纳萨里泰姬陵 4 号房子 5 杜帕达斯
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ 把那位令心灵着迷的罗摩安顿在你的心里,想想他,念诵他的名字
ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ 世界的主神是看不见的,不可思议的,不可阻挡的,完美的上师已经向我的心启示了他。1
ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ 拉姆是帕拉斯和昌丹,但我是木头和铁
ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ 当我被哈里的萨桑与他和解时,他给我做了金子和檀香木。1.留
ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ 许多学者继续口头讲九种类型的语法和六段经文,但我的主对此并不满意
ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥ 那纳克的声明是,永远在你心中默想哈里,这样我的主就高兴了。2.1.7


© 2017 SGGS ONLINE
error: Content is protected !!
Scroll to Top