Guru Granth Sahib Translation Project

guru-granth-sahib-chinese-page-670

Page 670

ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ 我的心啊!神的名永远是真实的,所以要唱真经的名
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ 如果尼兰詹,神性的最高人格,定期冥想,那么这个世界和后世的脸是光明的,也就是说,赞美是被接受的。留
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ 无论上帝的西姆兰发生在哪里,所有的悲伤和痛苦都从那里消失了。上帝的巴詹-西姆兰只有靠运气
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 上师给那纳克这个建议,只有通过诵经上帝,才能穿越巴瓦的海洋。2.6.12
ਧਨਾਸਰੀ ਮਹਲਾ ੪ ॥ 达纳萨里马哈拉 4
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ 我的主啊!只有看到你,我才会感到高兴
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ 你知道我的痛苦,还有什么人能知道的?留
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ 我的主啊!你是真正的主人,永远是真理,你所做的一切都是真理
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ 耶和华!当除了你之外没有人时,谁该被称为骗子?1
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ 你被包括在所有人中,每个人都日夜记得你
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ 耶和华!所有人都要求你们施舍,而你们是给予所有人的慈善事业。2
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ 我的主人啊!所有的受造物都在你的命令之下,没有人脱离你的命令
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ 所有的生物都是你的,你是所有生物的主人,所有的生物都融入了你。3
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ 我亲爱的主人啊!你是每个人的希望,所有众生都在默想你
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ 哦,亲爱的!让我保持你喜欢的样子。那纳克的帕特沙啊!你永远是真理。4.7.13
ਧਨਾਸਰੀ ਮਹਲਾ ੫ ਘਰੁ ੧ ਚਉਪਦੇ 达纳萨里泰姬陵 5 房屋 1 四
ੴ ਸਤਿਗੁਰ ਪ੍ਰਸਾਦਿ ॥ 上帝是可以被萨古鲁的恩典所找到的
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ 无形的神啊!你是那个切断众生生死循环的人,是所有悲伤的毁灭者,是万物的主人和奉献者
ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ 如果有人在上师的陪伴下记得你的名字,那么在一瞬间,他的数百万罪孽就会被抹去。1
ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ 我的心依附于亲爱的拉姆
ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ Deendayal上帝赐给我他巨大的恩典,这使工作,愤怒,贪婪,执着和自我的敌人在我的控制之下。1.留
ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ 神啊!你的住所非常漂亮,你的形式也非常愉快,你的奉献者在你的宫廷里看起来非常漂亮
ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ 万物之主啊!求祢的恩典拯救我(免於溺水在巴哈萨加尔)。2
ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ 神啊!你没有颜色,没有形式被理解。谁能想到你的天性
ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ 啊,无法通行的形式!你在水、大地和天空中无处不在
ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ 你所有的奉献者都赞美你。嘿,穆拉里!你是神性不朽的至高人格
ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥ 我的主啊!按照你认为合适的方式保护我,因为那纳克已经在你自己的门里避难了。4.1
ਧਨਾਸਰੀ ਮਹਲਾ ੫ ॥ 达纳萨里马哈拉 5
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ 没有水,鱼就放弃了生命,因为它增加了对水的依恋
ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ 哥哥在莲花的迷恋中灭亡了,因为他找不到出花的路。1
ਅਬ ਮਨ ਏਕਸ ਸਿਉ ਮੋਹੁ ਕੀਨਾ ॥ 现在我的心里已经把我对一位神的爱,
ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ 他永远不会死或出生,他总是和我在一起。我通过萨古鲁的话理解了他。1.留


© 2017 SGGS ONLINE
error: Content is protected !!
Scroll to Top