Guru Granth Sahib Translation Project

guru-granth-sahib-chinese-page-690

Page 690

ਧਨਾਸਰੀ ਛੰਤ ਮਹਲਾ ੪ ਘਰੁ ੧ 达纳萨里•昌特•玛哈拉 4 号房屋 1
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 只有当上帝喜悦自己时,他的名字才会被默想
ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ 如果你找到一位萨古鲁,那么很容易用爱赞美上帝
ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ 如果神自己喜悦,人总是通过日夜歌唱他的荣耀而快乐
ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ 他放弃了自我,自我和玛雅的依恋,很容易沉迷于这个名字
ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ 实干家神自己做一切,只有当他自己给予礼物时,人才会得到名字的礼物
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 古鲁•萨希布的命令是,如果上帝行他的恩典,那么他的名字就会被默想。1
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ 哥哥啊!完整的萨古鲁在我心中灌输了对上帝的真爱
ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ 现在夜陪着他,他永远不会忘记我
ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ 我永远不会忘记他,每天都在陪伴他。我活在我取他的名字的时候
ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ 当我用耳朵听到这个名字时,我的这个心就满足了。我一直通过上师喝纳玛姆里特
ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ 如果上帝行他的恩典和异象,他将一个人与萨古鲁融合在一起,然后与上师的恩典相结合,智力偏离了他头脑中的智力
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ 萨古鲁把真爱放在了我的心里。2
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ 如果一个人得到satsangati与ahobhagya,那么他只得到hari-rasa
ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ 他日夜不停地把注意力集中在终极真理上,因此他一直沉浸在舒适的状态中
ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ 当他沉浸在轻松的状态下时,他对上帝的心意感觉很好,总是超脱和超脱
ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ 通过以拉玛的名义投入激情,他获得了世界和整个世界的美丽
ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ 他没有快乐和悲伤。然后无论主做什么,他都喜欢它
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ 如果一个人在ahobhagya中得到satsangati,那么他在satsangati中得到hari-rasa。3
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ 死亡把那个专横的人留在了他的眼里,他因为二元性而非常悲伤
ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ 他一直做着“嗨”,困在玛雅的悲伤中
ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ 他仍然被困在玛雅的悲伤中,并被困在自我中变得愤怒。他的一生都在做“meri-meri”
ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ 给他一切的主不记得他,他在最后一刻后悔
ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ 除了名字之外,什么都没有与生物有关。他的儿子、妻子和财富欺骗了他
ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ 古鲁•萨希布(Guru Sahib)下令,一个自给自足的人被困在二元性中是非常悲伤的,死亡一直盯着他。4
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ 上帝亲自通过他的恩典与他结合,古鲁穆克已经达到了第十扇门,他对主的心意感到高兴,
ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ 他总是双手合十站在她面前
ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ 通过服从他的命令,他获得了幸福,当主的心被喜欢时,他就沉浸在他的命令中
ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ 他日夜不停地念着那位主,很容易默想这个名字
ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ 正是通过名字,他得到了名字的荣耀。耶和华的名字是那纳克心中喜悦的
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ 上帝亲自以他的恩典加入了他,他已经接受了主宫达萨姆门。5.1


© 2017 SGGS ONLINE
error: Content is protected !!
Scroll to Top