Guru Granth Sahib Translation Project

guru-granth-sahib-chinese-page-696

Page 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ 斋萨里玛哈拉 4 房屋 1 杯
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 当上师把他(加持)的手放在我的额头上时,哈里纳姆的宝石在我心中安定下来
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ 我的心啊!唱诵罗摩的名字,这样你所有的作品都会得到完善
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ 我出生和出生的悲伤已经消失了,因为上师给了我上帝的名字,我的债务已经
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ 完美的上师在我心中加强了上帝的名字,没有名字的生活是没有意义的。留
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ 没有导师,任意的人类仍然是傻瓜,并不断陷入玛雅的诱惑中
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ 那些从未服侍过圣徒脚的人,他们的一生都被浪费了。2
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ 那些服侍像圣雄这样的伟人的脚的人,他们的生活是成功的,并得到了主
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ 贾甘纳特啊!哈里啊!怜悯我,使我成为你仆人的奴隶。3
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ 主!我是盲目、无知、无知的,我怎样才能走在和平的道路上呢
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 那纳克的陈述是上师啊!求你支持一个用我的知识瞎眼的人,因为我可以与你同行。4.1
ਜੈਤਸਰੀ ਮਹਲਾ ੪ ॥ 斋萨里玛哈拉 4
ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ 神名的钻石非常珍贵珍贵,但是没有客户,这个名字的钻石就等于稻草
ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ 当上师看到这个名字宝石的顾客,僧侣的上师时,这颗钻石开始以百万计销售。1
ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ 上帝把这颗钻石秘密地藏在我心里
ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ 当Deendayalu Parmeshwar将我介绍给一位僧侣的大师时,我和大师一起测试了钻石。留
ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ 无知的黑暗仍然留在有意愿的人的心中,名字的钻石在他们的心中和房子里看不见
ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ 他们死在愚蠢的旷野中,因为他们继续品尝玛雅蛇的毒。2
ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ 上帝啊!求祢将我与伟人和圣徒的陪伴联合起来,让我以僧侣的形式留在上师的庇护下
ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ 哈里啊!主啊,求你让我成为你的!我跑到你身边去了。3
ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ 我的舌头能描述什么品质,因为你是一个非常不可逾越的伟人
ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥ 那纳克啊!上帝非常仁慈,他拯救了像我这样的沉没的石头。4.2


© 2017 SGGS ONLINE
error: Content is protected !!
Scroll to Top