Guru Granth Sahib Translation Project

guru-granth-sahib-chinese-page-712

Page 712

ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ 没有神的西兰生活,就像在情欲的火焰中燃烧,就像蛇在毒药的燃烧中长期燃烧内在的毒药一样
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ 即使人征服了整个世界,统治了整个世界,但如果没有西姆兰,最终他将输掉人生的战斗。1
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ 那纳克啊!他将恩典赐给谁,他赞美上帝,美德的宝库
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 其实他很幸福,他的生活是有福的,我对他很忠诚。2.2
ਟੋਡੀ ਮਹਲਾ ੫ ਘਰੁ ੨ ਚਉਪਦੇ 托迪玛哈拉 5 加鲁 2 乔帕德
ੴ ਸਤਿਗੁਰ ਪ੍ਰਸਾਦਿ ॥ 上帝是独一的,这可以通过萨古鲁的恩典找到
ਧਾਇਓ ਰੇ ਮਨ ਦਹ ਦਿਸ ਧਾਇਓ ॥ 这个善变的头脑在十个方向上徘徊
ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ 它仍然全神贯注于玛雅,贪婪的味道使它着迷。事实是上帝自己已经忘记了它。敬请关注
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ 它不参加Hari Katha,Hari Yash和Sadh sangat,甚至只有一个muhurat
ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥ 他很高兴看到库松巴花的颜色,也一直看着外国女人。1
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ 这种善变的头脑既不敬畏上帝的莲花脚,也不取悦有德行的人
ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥ 在许多方面,一个人奔向凡人的物质,就像一头石油公牛在一个地方不断移动一样。2
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥ 他没有做任何像名字西姆兰,慈善美德和洗澡等,也没有唱上帝的赞美
ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥ 他通过采用各种类型的谎言来取悦自己的思想,但根本不了解他的本性。3
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ 它没有做任何慈善事业,也没有服侍和冥想上师
ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥ 只有在性障碍以及协会和研讨会的陪伴下,他仍然陶醉于玛雅。4
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥ 我恳求你加入我的公司,哦,哈里!在听到你的奉献之后,我来到了你的避难所
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥ 那纳克啊!我追着哈里跑,让我成为你自己的,为我感到羞耻。5.1.3
ਟੋਡੀ ਮਹਲਾ ੫ ॥ 托迪•马哈拉 5
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ 人类徒劳地来到这个世界,却不明白真理
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ 他做了很多类型的装饰和许多类型的化妆,但认为这是为死者穿漂亮的衣服。敬请关注
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ 就像一个吝啬的人跑来跑去,辛勤地收钱
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ 如果他不从事圣徒的慈善和服务,那么这些钱对他来说就没有用了。1
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ 动物形式的女人戴着美丽的装饰品并装饰她的圣人
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ 如果找不到心爱的人的组合,看到她的妆容,她很伤心。2
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ 男人工作了一整天,但他一直用杵敲打果皮,徒劳无功
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥ 就像一个关心别人的人一样,他因为家里没有做任何工作而受苦。3
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ 这个名字住在被主祝福的人的心里
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥ 那纳克啊!跟随圣徒陪伴的人已经获得了哈里拉萨的成就。4.2.4
ਟੋਡੀ ਮਹਲਾ ੫ ॥ 托迪•马哈拉 5
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ 上帝啊!永远留在我心中
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ 点亮我心中的智慧,使我爱上你。敬请关注
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ 我要接过你仆人的尘土,拿来放在我的额头上
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥ 通过唱歌和赞美哈里,我从摩诃般若波提塔变得纯洁。1


© 2017 SGGS ONLINE
error: Content is protected !!
Scroll to Top