Guru Granth Sahib Translation Project

guru-granth-sahib-chinese-page-727

Page 727

ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ 你知道这个世界,它的行为只存在于人的一生中
ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥ 嗨,纳纳克!赞美哈里,因为这一切都像一场梦。2.2
ਤਿਲੰਗ ਮਹਲਾ ੯ ॥ 蒂朗玛哈拉 9
ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ 天呐!唱哈里的赞美,因为这是你真正的伴侣
ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥ 接受我的观点,因为这个人生机会正在流逝。1.敬请关注
ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ 你对财产、战车、财富和王国非常热爱
ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥ 但当时间的悬垂落在喉咙里时,一切都会失去。1
ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥ 嘿,宝贝!你故意破坏了自己的工作
ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥ 你从未在犯罪时犹豫过,也没有放弃你的自我。2
ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥ 哦,我的兄弟!听听上师向我讲道
ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥ 那纳克呼唤你说:“避难上帝。3.3
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ 蒂拉克•巴尼•巴格塔•基•卡比尔•吉
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ 好奇啊!阅读吠陀经(梨俱吠陀、亚朱吠陀、萨玛维达、阿塔吠陀)和卡特布(陶雷、詹布尔、圣经和古兰经)的知识并不能消除内心的忧虑
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ 如果你控制你善变的头脑片刻,上帝将直接出现在你面前。1
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ 噢,伙计!不要天天在心里寻找神,在患难中徘徊
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ 这个世界是上帝创造的魔术博览会,它无济于事。1.敬请关注
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ 人们非常乐于阅读虚假的知识,并因不知道而不断争论
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ 真神住在他创造的世界里,不是黑人偶像。2
ਅਸਮਾਨ ਮਿ੍ਯ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ 天空中有一条河,你应该在里面洗澡
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ 你将永远敬拜上帝,戴上知识的眼镜,真主将无处不在。3
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ 真主是圣洁的。怀疑这一点,如果除了他之外还有谁
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 卡比尔啊!他觉得工作的所有业力都是对的,他做到了。4.1
ਨਾਮਦੇਵ ਜੀ ॥ 南德夫吉
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ 天哪!你的名字是木头对我盲人(无知识)的支持
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ 我又穷又愚昧,你的名字是我的避难所。1.敬请关注
ਕਰੀਮਾਂ ਰਹੀਮਾਂ ਅਲਾਹ ਤੂ ਗਨੀ ॥ 卡里姆啊,拉希姆,真主!你很有钱
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥ 你才是生物面前的真实存在!你总是在我里面,在我面前。1
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ 你是慈悲的给予者,你是给予者,你是无限的,你是富有的
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ 你是给予和拿走一切给众生的人,除了你之外没有其他人。2
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ 你很聪明,你是看到每个人的人。我怎么看你的品质
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥ 南德夫之主啊!你将把你的恩典赐给所有人。3.1.2
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ 哦,我的朋友!嘿,我的朋友,听听好消息
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ (哦,主啊!我一次又一次地牺牲你
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ 我爱你,爱你的名字。1.敬请关注
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ 你从哪里来,你去了哪里,你现在去哪里
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ 这是德瓦尔卡市,在这里说实话。1
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ 你的头巾很漂亮,你的话很甜
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ 德瓦卡城怎么会有莫卧儿王朝?2
ਚੰਦੀ ਹਜਾਰ ਆਲਮ ਏਕਲ ਖਾਨਾਂ ॥ 你是宇宙中数千座建筑中唯一的苏丹
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ 我们已经承认你是深色之王,也就是说,你是克里希纳。3
ਅਸਪਤਿ ਗਜਪਤਿ ਨਰਹ ਨਰਿੰਦ ॥ 你是Ashwapati Suryadev,你是Gajapati Indradev,你是男性梵天的国王
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥ 南德夫之主啊!你是米尔•穆昆德。4.2.3


© 2017 SGGS ONLINE
error: Content is protected !!
Scroll to Top