Guru Granth Sahib Translation Project

guru-granth-sahib-chinese-page-731

Page 731

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ 我亲爱的主啊!我不知道你的秘密
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ 你充满了水、大地和天空,你自己也包含在一切之中。1.敬请关注
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ 上帝啊!我的思想是天平,我的思想是弯曲的。我崇拜你,这是萨拉夫
ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ 我在心里掂量着我的主人,用这种方法,我把我的思想放在他身上。2
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ 神自己是叉子,自己是秤,自己是秤,他自己是量度者
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ 他看到自己,了解自己,自己也是交易者。3
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ 我的这种思想是盲目的,低种姓和外国的。一会儿它从哪里来,鼹鼠在一段时间后又去了某个地方,也就是说,它一直在游荡
ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 哦,我的上帝!那纳克生活在这种思想的陪伴下,那个傻瓜怎么会找到你呢?4.2.6
ਰਾਗੁ ਸੂਹੀ ਮਹਲਾ ੪ ਘਰੁ ੧ 拉古苏希玛哈拉 4 加鲁 1
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ 上师的上师通过古尔沙布德在心中崇拜拉姆的名字,
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥ 因此,身心的所有欲望都得到了满足,对死亡的恐惧也得到了消除。1
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ 天呐!赞美拉姆的名字
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥ 当上师高兴并传道到我的脑海中时,他全心全意地喝了哈里拉萨。1.呆在那里
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ 萨古鲁的萨桑加提是最好的,它继续赞美上帝
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥ 哈里啊!请和我一起参加萨桑吉,这样我就可以为你们的奉献者洗脚。2
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ 拉姆这个名字存在于每个人身上,正是通过上师的教导,公羊名字的汁液才被品尝和消费
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥ 以哈里的形式获得花蜜水的人,他对口渴的渴求已经得到满足。3
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ 上师萨古鲁是我的种姓,我把我的头卖给了上师
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥ 那纳克说,我的名字已经成为'上师的弟子',我的上师啊!为你的仆人感到羞耻。4.1.10
ਸੂਹੀ ਮਹਲਾ ੪ ॥ 穗玛哈拉 4
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥3 普鲁索塔姆神的名字一直受到崇拜,它消除了所有的贫困
ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ 通过上师的话语,我消除了对生死的恐惧,并通过服侍主而沉浸在幸福中。1
ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ 天呐!唱出非常心爱的公羊的名字
ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ 我牺牲了我的思想和身体,把它放在上师面前,我卖掉了我的头,以非常昂贵的价格拿走了拉姆纳姆。1.呆在那里
ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ Narpati Raje沉浸在玛雅的颜色中享受幸福,但没有名字,Yama捕捉了所有这些
ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ 当Yamraj把棍子放在他们的头上时,他们会后悔。这样,他们亲手得到了自己行为的成果。2
ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ 哈里啊!保护我,我是你微不足道的仆人。我来到你的避难所
ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ 求你赐予我你圣徒的异象,使我能找到幸福。耶和华!满足我的愿望,我是你的仆人。3
ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥q 主啊,我的主啊!你是一个有能力和伟大的人。在剩下的时间里把哈里这个名字捐给我
ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ 那纳克啊!如果我得到一个名字,我会找到幸福。我总是以这个名义牺牲。4.2
ਸੂਹੀ ਮਹਲਾ ੪ ॥ 穗玛哈拉 4
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ 哈里的名字是爱色,他的爱色是像马吉斯一样坚定的颜色
ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ 上师很高兴,并把这种爱的颜色赋予了他的心,他不会再溶解。1


© 2017 SGGS ONLINE
error: Content is protected !!
Scroll to Top