Guru Granth Sahib Translation Project

guru-granth-sahib-chinese-page-735

Page 735

ਸੂਹੀ ਮਹਲਾ ੪ ਘਰੁ ੭ 苏希玛哈拉 4 加鲁 7
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ 哦,我的上帝!您是我们所有人的主人,品质的宝库,我应该对你说什么品质
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 你是我们的塔库尔,至高无上的神,我无法形容你的荣耀。1
ਮੈ ਹਰਿ ਹਰਿ ਨਾਮੁ ਧਰ ਸੋਈ ॥ 我一直在念诵Hari-Hari这个名字,这是我生活的基础
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ 我的先生啊!随心所欲地保守我,因为没有你,我就没有避难所。1.敬请关注
ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ 我的主人啊!你是我的力量和后盾。我在你面前祈祷
ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ 我没有别的地方可以去乞讨,我的悲伤和幸福只能告诉你。2
ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ 上帝把大地和水放在一个地方,把火放在木头里
ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ 他还把山羊和狮子放在同一个地方。天呐!唱诵上帝,消除困惑和恐惧。3
ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ 圣徒啊!看看哈里的贵族。它也尊重不信的人
ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ 那纳克啊!一个人死后,就像大地(土壤)从脚下来到他上面一样,上帝把整个世界带到圣徒的脚下。4.1.22米
ਸੂਹੀ ਮਹਲਾ ੪ ॥ 穗玛哈拉 4
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ 哦,我的上帝!你是世界的创造者,自己知道一切。那我该告诉你什么呢
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥ 你对众生所做的坏事和好事了如指掌。正如一个人做自己的工作一样,一个人收获同样的果实。1
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ 哦,我的主人!你知道每个人的心思感受
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥ 你对众生的恶行和善行了如指掌。就像你喜欢一样,所以你称呼生物。1.呆在那里
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ 玛雅的依恋和人的身体都是上帝创造的。他使人从身体本身崇拜
ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥ 他通过与萨古鲁会面给某人带来幸福,并让志愿者被困在世界的事业中。2
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ 哦,我的上帝!所有这些生物都是由你创造的,你是一切的主人。你写了一篇关于所有众生额头的文章
ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥ 就像你看一个有机体一样,它变得是一样的。没有祢的异象,没有人是好是坏。3
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ 你自己知道你的荣耀,所有众生每天都在默想你
ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥ 那纳克祷告说:“主啊!你把你想要的东西和你混合在一起,这就是你接受的。4.2.23米
ਸੂਹੀ ਮਹਲਾ ੪ ॥ 穗玛哈拉 4
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ 那些在我神心中安顿下来的人的所有疾病都已除去
ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ 那些禅修哈里之名的人已经解脱,并获得了神圣的至高无上的地位。1
ਮੇਰੇ ਰਾਮ ਹਰਿ ਜਨ ਆਰੋਗ ਭਏ ॥ 我的公羊啊!奉献者已经从自我和悲伤中恢复过来
ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ 那些通过上师的话语唱诵上帝之名的人,他们自我的疾病已经被消除了。1.敬请关注
ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ 梵天、毗湿奴和希夫香卡是玛雅三种品质——拉约古纳、塔莫古纳和萨托古纳的病人,他们只在自我中工作
ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ 那些穷人不记得创造他们的上帝。上帝的理解只能通过上师找到。2
ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ 整个世界都陷入了利己主义的疾病中,他们对出生和死亡深感悲痛


© 2017 SGGS ONLINE
error: Content is protected !!
Scroll to Top