Guru Granth Sahib Translation Project

guru-granth-sahib-chinese-page-749

Page 749

ਭਾਗਠੜੇ ਹਰਿ ਸੰਤ ਤੁਮ੍ਹ੍ਹਾਰੇ ਜਿਨ੍ਹ੍ਹ ਘਰਿ ਧਨੁ ਹਰਿ ਨਾਮਾ ॥ 哈里啊!你们的圣徒是幸运的,他们心里有钱,家里有钱
ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥ 他们的出生和来到世界被接受,他们所有的工作都是成功的。1
ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ 我的公羊啊!我去巴利哈里的圣徒和
ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ 我用我的头发做一个冠冕,挂在他们的头上,把他们脚上的灰尘涂在我的脸上。1.敬请关注
ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ 他们来到这个世界是为了对动物做慈善,他们没有生死
ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ 他们给众生起名字和捐款,让他们敬拜,使他们与上帝和好。2
ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ 上帝的命令是永恒的,他的国度也是永恒的,他们被描绘在那个真理中
ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥ 他们得到真正的幸福和真正的荣耀。他们只知道他们作为仆人的上帝。3
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ 哈里啊!我可以把绞肉机磨到你圣徒的房子里,服侍他们,炸毁他们的扇子,为他们提水
ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥ 那纳克对主的请求是,我应该继续见你们的圣徒。4.7.54
ਸੂਹੀ ਮਹਲਾ ੫ ॥ 苏希玛哈拉 5
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ 帕拉布拉玛啊——上帝啊,萨古鲁啊,你自己可以做所有的事情,
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ 你的仆人要你的脚,在你面前被牺牲。1
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ 我的公羊啊!正如你保守我一样,我活着
ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ 当你觉得合适时,你会唱你的名字。我从你给我的东西中感到高兴。1.敬请关注
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ 摆脱玛雅、饥饿和生活方式的束缚的自由来自为你服务,你自己让你的仆人这样做
ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥ 在表演基尔坦的地方,有一个白昆特。你自己在你的仆人心中灌输崇敬。2
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ 通过始终以你的名字命名 - 西姆兰,我得到了生活,我的身心变得放松
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥ 哦,我的deen dayalu satguru!愿我洗你的美脚,喝你美丽的脚。3
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ 我牺牲在那个美好的时刻,当我来到你的门口
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥ 嘿,兄弟!当那纳克勋爵善良时,他找到了完美的萨古鲁。4.8.55
ਸੂਹੀ ਮਹਲਾ ੫ ॥ 苏希玛哈拉 5
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ 主!当你回忆时,心中就会有极大的喜悦。但是你忘记了,就会死去
ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ 哦,我的上帝!你变得善良的人总是关心你。1
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ 哦,我的主人!你和我一样是一个可敬的人
ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ 我在我的主面前祈祷,求你靠聆听祢的声音而活。1.敬请关注
ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ 我要成为你仆人的尘土,继续在你面前牺牲
ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥ 我心里带着祢的甘露话语,正是靠着祢的恩典,我找到了圣徒的团契。2
ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ 我已经把我心中的状态摆在你面前,没有人比你更伟大
ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥ 把你投入到你的奉献中的人就是在奉献,他是你的奉献者。3
ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ 我双手合十,向你捐款。天哪!如果你高兴,我会收到这笔捐款
ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥ 那纳克继续用他的呼吸敬拜你,继续赞美你八个小时。4.6.56
ਸੂਹੀ ਮਹਲਾ ੫ ॥ 苏希玛哈拉 5
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ 耶和华!一个你把手放在头上的人怎么会受苦
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ 一个陶醉于玛雅的人不知道如何说上帝的名字,甚至不记得死。1
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ 我的公羊啊!你是圣徒的主人,圣徒是你的仆人


© 2017 SGGS ONLINE
error: Content is protected !!
Scroll to Top