Guru Granth Sahib Translation Project

guru-granth-sahib-chinese-page-750

Page 750

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ 你的仆人没有恐惧,雅玛也不会靠近他。1.呆在那里
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ 耶和华!那些被祢的颜色所描绘的人,他们出生和死亡的悲伤已经被摧毁了
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ 萨古鲁安慰我,没有人能抹去你的饶恕。2
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ 那些默想上帝之名的人以果子的形式获得幸福,并继续敬拜主八个小时
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ 在祢的皈依和你的信任下,他们控制着五种邪恶——工作、愤怒、贪婪、迷恋和傲慢。3
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ 主!我对知识、冥想和公义一无所知,也不知道你的重要性
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ 嗨,纳纳克!萨蒂古鲁是最伟大的,他尊重我。4.10.57
ਸੂਹੀ ਮਹਲਾ ੫ ॥ 苏希玛哈拉 5
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ 我已经放弃了一切,来到了上师的皈依所。守门员啊!保护我
ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ 无论你把我们放在哪里,我们都会去那里。这些穷人能做什么?1
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ 我的公羊吉啊!你是内陆的主
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ 仁慈的古鲁德夫啊!求你让我继续赞美我的主人。1.呆在那里
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ 一个人应该在八点钟默想主。靠着上师的恩典,一个人可以穿越巴夫萨加尔
ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ 一个人应该放弃骄傲,成为每个人的脚尘,这样生者就会死于世界的诱惑。2
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ 一个通过与萨杜斯在一起而不断吟唱上帝名字的人,他在世界上的出生变得成功
ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ 上帝亲自怜悯谁,他所有的愿望都得到了满足。3
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ 我的主啊!你慷慨善良。慈悲之家啊!我来到你的避难所
ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ 那纳克祷告说:“主啊!请把你的名字和圣徒的脚告诉我。4.11.58
ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ 拉古苏希 阿斯塔帕迪亚 马哈拉 1 加鲁 1
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਸਭਿ ਅਵਗਣ ਮੈ ਗੁਣੁ ਨਹੀ ਕੋਈ ॥ 我充满了恶习,没有品质
ਕਿਉ ਕਰਿ ਕੰਤ ਮਿਲਾਵਾ ਹੋਈ ॥੧॥ 那我怎样才能遇见上帝和我的丈夫呢?1
ਨਾ ਮੈ ਰੂਪੁ ਨ ਬੰਕੇ ਨੈਣਾ ॥ 我的外表既不美,眼睛也不美
ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ 我既没有高尚的行为,也没有我的甜言蜜语。1.敬请关注
ਸਹਜਿ ਸੀਗਾਰ ਕਾਮਣਿ ਕਰਿ ਆਵੈ ॥ 一个以自然的方式来到丈夫和上帝面前的女人,
ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ 所以这就是喜欢上帝的人。2
ਨਾ ਤਿਸੁ ਰੂਪੁ ਨ ਰੇਖਿਆ ਕਾਈ ॥ 那主没有形式,也没有征兆
ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ 那个师傅最后记不住。3
ਸੁਰਤਿ ਮਤਿ ਨਾਹੀ ਚਤੁਰਾਈ ॥ 我没有智慧,智慧和聪明
ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ 主!请把它放在你的脚下。4
ਖਰੀ ਸਿਆਣੀ ਕੰਤ ਨ ਭਾਣੀ ॥ 一个变得非常聪明的女人不喜欢她的丈夫和上帝
ਮਾਇਆ ਲਾਗੀ ਭਰਮਿ ਭੁਲਾਣੀ ॥੫॥ 被困在玛雅中的生物在混乱中被遗忘了。5
ਹਉਮੈ ਜਾਈ ਤਾ ਕੰਤ ਸਮਾਈ ॥ 如果一个女人去掉了她的自我,她就可以与丈夫和上帝融合
ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ 只有这样,他才能找到心爱的主,新主的主。6
ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ 敬爱的主啊!我因你而遭受了许多生命,
ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ 所以握住我的手,让我成为你自己的。7
ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ 那纳克叙述说,主位于现在,也将在未来
ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ 他喜欢的女人爱的女人是心爱的上帝。8.1


© 2017 SGGS ONLINE
error: Content is protected !!
Scroll to Top