Guru Granth Sahib Translation Project

guru-granth-sahib-chinese-page-754

Page 754

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ 他相信哈里的名字是真实的,符合这位心爱的上师的意愿
ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ 他从上师那里得到了对这个名字的真正赞美,并且喜欢这个名字的真实
ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ 真神在凡事上都有实现,但只有极少数人会想到它
ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ 当上帝自己将受造物与他结合时,他会原谅它,并通过他的奉献使他的生活变得美丽。7
ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ 只有上師知道,只有一位真神在每件事上都活躍著
ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ 在世上,出生和死亡都是在他的命令下发生的。是古鲁穆克承认了自己的自我形态
ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ 当众生默想上帝的名字时,他非常喜欢上师。他如愿以偿地收获果实
ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ 那纳克啊!谁从他的头脑中消除自我,一切都很好。8.1
ਸੂਹੀ ਮਹਲਾ ੩ ॥ 穗玛哈拉 3
ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ 嘿,兄弟!卡米尼以身体的形式非常美丽,是她的丈夫和上帝同住的人
ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ 她把上师的话记在心里,永远受到真主结合的祝福
ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ 一个总是沉浸在对上帝的奉献中的人会从自己的良心中燃烧他的自我。1
ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ 完美上师的声音是有福的
ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ 它诞生于完美上师的内心,它仍然是真理。1.敬请关注
ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ 节段,曼陀罗和帕塔尔等都存在于体内,
ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ 赋予世界生命的主正是在这个身体里居住的,他使所有生物复活
ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ 成为导师并记住上帝名字的人,他的身体女人总是快乐的。2
ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ 神自己住在这个身体里,但看不见的神是看不见的
ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ 愚昧的意志不明白这个事实,他到森林里去找上帝
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ 侍奉上师的人总能获得幸福。上师让我看到了看不见的上帝。3
ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ 在这个身体中,存在宝石和物质,奉献的储存是满的
ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ 在这个身体里,有九个地球街区,商店,城市和市场
ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ 在这个身体里,以上帝的名义有新事物,但它们只能通过上师的话语和沉思来实现。4
ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ 称量上帝自己称量体内的这些宝石和物质
ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ 这个心是宝石,宝石和宝石,它的价值非常大
ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ 上帝的名字是不惜一切代价找到的。这只能通过上师的教诲来实现。5
ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ 一个成为古鲁穆克的人,在自己的身体里寻找这个名字。世界其他地方在混乱中被遗忘了
ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ 上帝赐名的,就领受。其他人能做什么
ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ 对上帝的敬畏和爱存在于这个身体中,但只有通过上师的恩典。6
ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ 在这个身体里居住着三位一体——梵天、毗湿奴和湿婆香卡,整个世界都起源于他们
ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ 真正的主通过传播出生和死亡的形式创造了他自己的游戏
ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ 完整的萨古鲁本人已经表明,救赎只能通过真理的名义发生。7
ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ 这个服侍萨古鲁的身体,真正的主自己使它变得美丽
ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ 没有上帝的名字,人在真理的门上找不到任何其他障碍,只有这样,雅玛才会打扰他
ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ 那纳克啊!主赐予他恩典的人已经获得了真理之名的荣耀。8.2


© 2017 SGGS ONLINE
error: Content is protected !!
Scroll to Top