Guru Granth Sahib Translation Project

guru-granth-sahib-chinese-page-755

Page 755

ਰਾਗੁ ਸੂਹੀ ਮਹਲਾ ੩ ਘਰੁ ੧੦ 拉古苏希玛哈拉 3 加鲁 10
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ 生物啊!不要虚假地赞美世界,因为它是易腐烂的
ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ 不要与人相处,因为人会死去,会进入地狱。1
ਵਾਹੁ ਮੇਰੇ ਸਾਹਿਬਾ ਵਾਹੁ ॥ 哇,我的老板!你是有福的,值得赞美
ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ 在上师面前,那位真心无忧的师傅应该永远受到赞美。1.敬请关注
ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ 在世界的友谊中,自愿的人被烧死
ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ 他们被绑在扬普里被杀,再也没有人类出生的黄金机会。2
ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ 古鲁穆卡的诞生变得成功,他们仍然沉浸在真言中
ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ 在他们心中的罗摩出现了,他们很容易高兴。3
ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ 忘记上师话语的人仍然被困在二元性中
ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ 他们对口渴的渴望永远不会消失,他们一直在口渴中燃烧。4
ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ 这种自愿的人与恶人交朋友,但非常憎恨圣徒
ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ 他和他的家人淹死在bhavasagar中,淹死了他的整个王朝。5
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ 谴责任何人是不好的,但傻瓜一直在谴责
ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ 在上帝的院子里,他们的嘴被涂黑,被扔进地狱。6
ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ 天呐!当你服务时,你会变得如此,并像你所做的那样行事
ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ 有机体必须自己播种并自己吃果实。对此无话可说。7
ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ 伟人的话语是为了某种慈善
ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ 他们充满了花蜜和汁液,他们甚至没有一点贪婪。8
ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ 那些仁慈的伟人自己也获得了吉祥的品质,也向他人传道
ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ 住在他公司里的人非常幸运,日夜不停地念诵尼兰卡尔的名字。9
ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ 创造宇宙的上帝为所有人提供食物
ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ 一个是所有人的给予者,他永远是真理和一切的主人。10
ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ 生物啊!这个真理一直伴随着你,并用他的恩典照亮上师的脸
ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ 那个取悦自己并将众生与他融合在一起的人,所以永远记住那个主。11
ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ 人的心很脏,但真正的主是纯洁的。那我们怎么能遇见那位主呢
ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ 如果神自己把人与他联合起来,他就与他联合。他用言语燃烧他的自我。12
ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ 如果人被真神遗忘了,那么他在世界上的生活是应该受到谴责的
ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ 如果他行他的恩典,他永远不会忘记它,他通过上师的教导不断默想主。13
ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ 只有萨古鲁与那位神联合,我才会遇见他,并将终极真理留在心中
ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ 一个通过上师的爱遇见上帝的人永远不会与他分开。14
ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ 他继续通过默想上师的话语来赞美他的主
ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ 一个美丽的活生生的女人在她心爱的上帝那里找到了幸福。15
ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ 一个任性的人的思想不会沉浸在上帝里。他很不纯洁,心肠铁石心肠
ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ 即使给蛇喂奶,里面也只装满了毒药。16
ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ 我应该向谁投诉?上帝自己做一切,他自己是宽恕的
ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ 當上師的話語消除了頭腦的自我時,就只形成了真理的構成。17


© 2017 SGGS ONLINE
error: Content is protected !!
Scroll to Top