Guru Granth Sahib Translation Project

guru-granth-sahib-chinese-page-757

Page 757

ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ 我去找那些总是在心里赞美主的人。1.敬请关注
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹ੍ਹਿ ॥ 古鲁曼萨罗瓦是一个神圣的湖泊,幸运的人得到了它
ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ 通过成为gurumukh而发现这个名字的仆人,那些帕拉马汉萨圣徒已经获得了这个名字。2
ਨਾਮੁ ਧਿਆਇਨ੍ਹ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹ੍ਹਿ ॥ 古鲁穆克仍然全神贯注于上帝的名字和冥想,并继续用爱吟唱这个名字
ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹ੍ਹਿ ॥੩॥ 如果这样的财富从一开始就写好了,那就接受上师的恩典吧。3
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ 那些幸运的人发现了他们的心和家,找到了名字的宝藏
ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥ 完美的上師已經向他們展示了上帝,他們在靈魂中認出了上帝。4
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ 众生之主是一样的,没有别的
ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ 它通过上师的恩典出现在心中的人的心中。5
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ 整个世界都是内在婆罗门的形式,梵天无处不在
ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ 谁叫坏?仔细看这个词。6
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ 只要一个人处于“tera-mera”的困境中,他就会一直称某人为坏人,称某人为好人
ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ 古鲁穆卡只了解一位神,他们仍然沉浸在那一位神中。7
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ 一个人必须做主认为合适并接受的服务
ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥ 那纳克啊!他把心放在上师的脚下,敬拜主。8.2.4.6
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ 拉古苏希 阿斯塔帕迪亚 玛哈拉 4 加鲁 2
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ 如果有人把我介绍给我最亲爱的人,我会把自己卖给他。1
ਦਰਸਨੁ ਹਰਿ ਦੇਖਣ ਕੈ ਤਾਈ ॥ 我会这样做去见哈里
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ 哦,我的上帝!如果你行恩典,我会遇见萨古鲁,然后默想你的名。1.敬请关注
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ 哦,我的上帝!如果你给我幸福,我崇拜你,即使在苦难中我也想到你。2
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ 如果你让我饿着肚子,我就会更加满足,即使在悲伤中也能感到幸福。3
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ 我会切断我的身心,把一切都交给你,在火中燃烧自己。4
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ 我给圣徒扇风,为他们提水,吃他们给我的东西。5
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ 哈里啊!可怜的那纳克在你的门口鞠躬,和你一起,给我这个赞美。6
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ 我会走遍地球,也许我会找到我的导师。我要把我的眼睛拿出来,放在他的脚下。7
ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ 如果上师让我坐在他身边,我就会崇拜你。就算他把我赶出去,我也会打理你。8
ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ 如果人们欣赏我,那就是你的类比。即使你批评和批评,我也不会离开你。9
ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ 如果你和我在一起,你能对我说什么?忘记你会让我死。10
ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ 我牺牲我的100在我的上师身上,并跪倒在我的脚下以取悦圣人。11
ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ 哈里啊!可怜的纳纳克看到你已经疯了。12
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ 即使有大风暴和风暴,即使有暴雨,我也会去见上师。13
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ 即使有一片非常咸的海,上师的弟子也会越过它,去找他的上师。14
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ 正如众生没有水而死一样,弟子在没有上师的情况下死亡。15


© 2017 SGGS ONLINE
error: Content is protected !!
Scroll to Top