Guru Granth Sahib Translation Project

guru-granth-sahib-chinese-page-758

Page 758

ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ 正如大地因雨而显得美丽一样,弟子也很高兴见到上师。16
ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ 我侍奉上师的仆人,侍奉他。17
ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ 那纳克恳求主,求我去见上师,获得幸福。18
ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ 哦,我的上帝!你是你的上师,你是门徒。我一直通过上师禅修你。19
ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ 那些敬拜你的人成为你的形体。你一直在拯救你仆人的耻辱。10米
ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ 哈里啊!你的奉献储备已经满了,但那些爱你的人,你从上师那里得到它们。11米
ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ 你给予的,你的仆人得到它,所有的聪明都失败了。22
ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ 我在无知的睡梦中通过记住上师唤醒了我的思想。13米
ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ 主!那纳克,这个可怜的人,向你求同样的礼物,让我成为你仆人的奴隶。24
ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ 如果我的上师骂我什么,那么责骂我似乎很甜蜜。如果他原谅我,那就是上师的高贵。15米
ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ 上师口中说的是什么,主都会接受,但任性的人的话是不被接受的。16米
ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ 即使有严寒、雾和雪,上师的弟子也会去见上师。27
ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ 夜不停地看着上师,把上师的脚放在我的眼睛里。28
ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ 我不断采取许多措施来取悦我的上师。但上师喜欢什么,他就接受。19
ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ 哦,我的主人!求你怜悯我,使夜不停地敬拜上师的脚。30
ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ 上師是那納克的生命和身體,只有遇見上師,他才能滿足和滿足。31
ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥ 那纳克的主无处不在,他无处不在,他无处不在于宇宙的每一个粒子中。32.1
ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ 拉古苏希玛哈拉 4 阿斯塔帕迪亚加鲁 10
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ 嘿,兄弟!上师把对上帝的真爱放在内在的自我中
ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥ 當我看到上師在我面前時,我的身心變得快樂。1
ਮੈ ਹਰਿ ਹਰਿ ਨਾਮੁ ਵਿਸਾਹੁ ॥ 我有主名的无价财富
ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ 我从上师那里得到的。花蜜这个名字是难以接近和深不可测的。1.敬请关注
ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ 我很高兴见到萨古鲁,我爱上了主的名字
ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥ 主恩慈地与他同在,我已经到达了救恩的门。2
ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ 我的萨古鲁是上帝名字的爱好者。如果我找到他,我会把我的身心交给他
ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥ 如果它已经写在我的命运中,那么我将喝下阿姆利特的名字。3
ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ 一个人应该在睡觉时赞美上师,即使在清醒时也要念诵上师
ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥ 如果我找到这样的上师,我会给他洗脚。4
ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ 给我找一位绅士,他会把我介绍给我心爱的主
ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ 我遇到了萨蒂古鲁,找到了哈里,我发现了他与生俱来的天性。5


© 2017 SGGS ONLINE
error: Content is protected !!
Scroll to Top