Guru Granth Sahib Translation Project

guru-granth-sahib-chinese-page-759

Page 759

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ 萨古鲁是品质和名字的海洋,我对他的愿景非常渴望
ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥ 没有他,我一刻也活不下去,没有看到他,我的生命就结束了。6
ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ 就像没有水的鱼不能通过任何其他方式生存一样,
ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥ 顺便说一句,即使是圣人,没有哈里也无法生存,没有哈里纳姆,他的生活变得纯洁。7
ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ 我对我的萨蒂古鲁有很大的爱。哦,我的母亲!没有上师,我怎么能生存
ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ 古鲁瓦尼是我生活的基础,我爱古鲁瓦尼。8
ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ 哈里的名字是一种无价的宝石。哦,我的母亲!只有当上师高兴时,他才会给出名字和宝石
ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ 我有真理之名的支持,我以哈里的名义保留它。6
ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ 上师的知识是物质的名称。他把哈里这个名字灌输在脑海里
ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥ 命运写在成就上的人,他得到了它,他来到了上师的脚下。10
ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ 上帝的爱的故事是莫名其妙的,一个心爱的人应该来告诉我这个故事
ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ 我要把我的心献给他,跪拜在他的脚下。11
ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ 上帝啊!你是我的绅士,你是实干家,你很聪明
ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ 萨古鲁朋友把我介绍给你。现在我永远拥有你的力量。12
ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ 我的萨古鲁永远是不朽的。他既不是出生也不是死亡
ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ 他是一个坚不可摧的人,他沉迷于一切。13
ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ 以拉姆的名义积累财富的人,他以这个名字形式的资本仍然是完整的
ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥ 那纳克啊!这个人在真理的法庭上受到尊敬,并得到完美导师的赞美。14.1.2.11
ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ 拉古苏希 阿斯塔帕迪亚 马哈拉 5 加鲁 1
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਉਰਝਿ ਰਹਿਓ ਬਿਖਿਆ ਕੈ ਸੰਗਾ ॥ 人体有机体纠缠于主体疾病和
ਮਨਹਿ ਬਿਆਪਤ ਅਨਿਕ ਤਰੰਗਾ ॥੧॥ 许多紊乱的浪潮影响着他的思想。1
ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ 天呐!在这种情况下,如何找到超越那贪得无厌的思想和声音的完美神?1.敬请关注
ਮੋਹ ਮਗਨ ਮਹਿ ਰਹਿਆ ਬਿਆਪੇ ॥ 沉浸在玛雅依恋中的生物无处不在
ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥ 他从不满足,因为他非常口渴。2
ਬਸਇ ਕਰੋਧੁ ਸਰੀਰਿ ਚੰਡਾਰਾ ॥ 他的身体里有很多愤怒
ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ 但是无知的人不明白这一点,因为他的心里有一个巨大的无知黑暗。3
ਭ੍ਰਮਤ ਬਿਆਪਤ ਜਰੇ ਕਿਵਾਰਾ ॥ 他的头脑沉迷于混乱,
ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ 因此,他不能去领主的法庭。4
ਆਸਾ ਅੰਦੇਸਾ ਬੰਧਿ ਪਰਾਨਾ ॥ 希望和焦虑束缚着这个生物,
ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥ 以至于他找不到上帝,像陌生人一样徘徊。5
ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ 上帝把这样一个人置于所有疾病的控制之下
ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥ 就像一条鱼继续在没有水的情况下受苦一样,它也在渴求中徘徊。6
ਕਛੂ ਸਿਆਨਪ ਉਕਤਿ ਨ ਮੋਰੀ ॥ 我的聪明和言语都行不通
ਏਕ ਆਸ ਠਾਕੁਰ ਪ੍ਰਭ ਤੋਰੀ ॥੭॥ 主!我对你只有一个希望。7
ਕਰਉ ਬੇਨਤੀ ਸੰਤਨ ਪਾਸੇ ॥ 我恳求圣徒
ਮੇਲਿ ਲੈਹੁ ਨਾਨਕ ਅਰਦਾਸੇ ॥੮॥ 那纳克的祈祷是和我一起陪伴你。8
ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ 上帝对我很仁慈,从中我找到了圣徒的陪伴
ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥ 那纳克啊!有完美的主,我很满意。1.留在第二位。1


© 2017 SGGS ONLINE
error: Content is protected !!
Scroll to Top