Guru Granth Sahib Translation Project

guru-granth-sahib-chinese-page-761

Page 761

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ 无形的主已经进入我的脑海,现在我的出生和死亡已经消失了
ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ 那个最好的、不可理解的、无限的上帝的尽头是找不到的
ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ 一个被他的上帝遗忘的人出生和死亡数百万次。6
ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ 那些他自己在心里降临并定居的人,成为对他们所爱的上帝的真爱
ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ 那些与他同住的人与他分享品质,并持续唱诵主八个小时
ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ 他们所有的悲伤和愤怒都被用上帝的颜色着色来摧毁。7
ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ 哦,我的上帝!你是世界的创造者,在做每一件事时都是完美的。你是一体的,你有很多形式
ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ 你有能力做所有事情,你坐在所有人中。你是智慧和知识的赐予众生
ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥ 那纳克啊!主是奉献者的主,他们总是唱诵他的名字。8.1.3
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ 拉古苏希玛哈拉 5 阿斯塔帕迪亚加鲁 10 咖啡
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਜੇ ਭੁਲੀ ਜੇ ਚੁਕੀ ਸਾਈ ਭੀ ਤਹਿੰਜੀ ਕਾਢੀਆ ॥ 主!即使我犯了错误,我仍然被称为你的
ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ 当爱上别人的动物和女人时,那些被遗弃的人在巨大的悲伤中死去。1
ਹਉ ਨਾ ਛੋਡਉ ਕੰਤ ਪਾਸਰਾ ॥ 哦,我的朋友!我永远不会离开我的丈夫和上帝
ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ 他是我心爱的红色,总是五颜六色,我有他的支持。1.敬请关注
ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ 耶和华!你是我的绅士,你是我的亲戚。我为你感到骄傲
ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ 你是像我这样的人的荣誉。当你进入我的心和房子时,我有极大的幸福。2
ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ 耶和华!如果你对我满意,不要给我看别的
ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ 这是我从你那里得到的礼物,我会永远照顾你。3
ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ 把你的视野展现在我眼前,我会走你的路
ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ 如果上师对我好,我会亲耳聆听你的故事。4
ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ 哦,亲爱的!世界上有数以百万计的伟人,但他们甚至没有达到与你们罗马相同的水平
ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ 你是万王之王,我无法表达你的品质。5
ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ 主!无数的朋友是你的仆人,他们都比我漂亮
ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ 稍微看着我,让我看到你,这样我也可以享受。6
ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹ੍ਹਿ ਦੂਰੇ ॥ 看见主使我的心灵有耐心,除去我的罪孽,
ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ 哦,我的母亲!他为什么要忘记活在全世界的我?7
ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ 当我在他的门口鞠躬时,我发现这很容易做到
ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥ 那纳克啊!在圣徒的帮助下,我找到了他,就像我以前写在命运中一样。8.1.4
ਸੂਹੀ ਮਹਲਾ ੫ ॥ 苏希玛哈拉 5
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ 记忆、吠陀经、普拉纳斯等都是呼唤和说
ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ 没有名字,其他一切都是谎言和谎言。1
ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ 这个名字的巨大宝藏存在于奉献者的脑海中
ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ 通过与萨杜斯交往,出生和死亡,执着和悲伤等都被消除了。1.敬请关注
ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ 被困在执着、争论和傲慢中,一个男人肯定会伤心地哭泣
ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ 与上帝的名分开,他根本无法获得幸福。2
ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ 通过持有玛丽和玛丽的精神,这个生物被玛雅和玛雅的纽带所束缚
ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ 被困在玛雅的生意中,他继续出生在地狱和天堂。3
ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ 经过仔细考虑,我得出的结论是:
ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ 没有上帝的名字,一个人就得不到幸福,他肯定会失去生命。4


© 2017 SGGS ONLINE
error: Content is protected !!
Scroll to Top