Guru Granth Sahib Translation Project

guru-granth-sahib-chinese-page-763

Page 763

ਸੂਹੀ ਮਹਲਾ ੫ ਗੁਣਵੰਤੀ ॥ 苏希玛哈拉 5 贡万蒂
ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ 无论谁看起来像是上师的弟子,我都会跪拜在他的脚下
ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ 我告诉他我心灵的痛苦,并请他把我介绍给我的绅士导师
ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ 告诉我不会分散我思想的教义
ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ 我会把这个思想给你,告诉我(与上帝联合)的方式
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ 我从远方来到祢面前,看见祢的避难所
ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ 我心里有盼望,求你除去我所有的忧愁
ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ 嘿,兄弟!如果你走在这条路上,上师说什么就做什么,
ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ 如果你放弃了你的思想,忘记了二元性
ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ 通过这种方式,您将获得哈里的视线,并且不会感到任何悲伤
ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ 我自己什么都不知道怎么说,我都是按照上帝的命令说的
ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ 古鲁那纳克赐予我极大的恩典,并给了我一个对哈里的奉献宝库
ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ 现在我完全满足了,我不再对玛雅感到口渴和饥饿
ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥ 无论谁看起来像是上师的弟子,我都会跪拜在他的脚下。3
ਰਾਗੁ ਸੂਹੀ ਛੰਤ ਮਹਲਾ ੧ ਘਰੁ ੧ 拉古苏希 昌特玛哈拉 1 加鲁 1
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ 一个女人活在她完整的青春中,就好像她因喝酒而昏昏欲睡一样
ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ 她不知道她是家里的客人,即伊洛克。她的思想仍然被她的恶习所肮脏。没有上师,品质就不存在于他的心中
ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ 她不珍惜自己的品质,迷茫中忘记了。他白白失去了青春
ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ 她既不认识她的丈夫,也不见过他的门,也没有见过他。他不喜欢主的安慰
ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ 她没有按照领主的路问她的萨古鲁。她在无知的睡梦中睡着了,她死气沉沉的夜晚已经过去了
ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ 那纳克啊!要明白,她童年时成了寡妇,没有丈夫和上帝就褪色了。1
ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ 哦,我的上帝!与我的丈夫和主相遇。我非常爱我的丈夫哈里,我正在牺牲他
ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ 他生活在四个时代的世界里,他的声音在天堂、冥界和地这三个领域被阅读、听到和歌唱
ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ 主,所有三个世界的主人,对美丽的生物和女人感到高兴。但他远离有恶习的动物和女人
ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ 正如一个活生生的女人有欲望一样,无所不在的上帝满足了她的愿望
ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ 成为哈里妻子的女人总是很幸福。她从来不是寡妇,也没有穿得脏
ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ 那纳克啊!我爱真主,我所爱的人千古不变。2
ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ 哦,我的上帝!把我的婚姻办好,这样我结婚后也可以去公婆家
ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ 耶和华按照他的规则所吩咐的是婚姻的婚姻。他的命令永远不能推迟
ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ 命运所写的,卡塔尔自己写的,谁也回避不了
ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ 住在所有三个世界并且最公正的主来娶我,称自己为他的主
ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ 从神圣的新郎那里看到新娘和活生生的女人的爱,玛雅母亲感到沮丧,并与哭泣的新娘分开
ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ 那纳克啊!活生生的女人在上师的脚下不断记住主,并通过真道继续在主的宫殿里享受幸福。3


© 2017 SGGS ONLINE
error: Content is protected !!
Scroll to Top