Guru Granth Sahib Translation Project

guru-granth-sahib-chinese-page-767

Page 767

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ 上帝亲自创造和培育世界,他的旨意受到圣徒的欢迎
ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ 圣徒全神贯注于上帝的颜色,他们创造了爱的暗红色。5
ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ 嘿,兄弟!如果一个盲人成为向导,他将如何理解道路
ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ 他因为自己的心态被骗了,他怎么能认出路
ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ 他怎么能走下去,才能找到主的宫殿?那个瞎子的心是瞎子
ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ 没有哈里的名字,他什么都不懂,他继续淹没在世界的生意中
ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ 如果上师的话在他的脑海中沉淀下来,热情就会在他的脑海中升起,日夜在他的脑海中都有知识之光
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ 他双手合十恳求,上师告诉他正确的道路。6
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ 如果人类的思想变得陌生,也就是说,如果它与自我分离,那么整个世界对他来说似乎是陌生的
ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ 我应该向谁敞开心扉?因为整个世界都充满了悲伤
ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ 整个世界都是一个充满悲伤的房子,那么谁能知道我的困境呢
ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ 有机体的出生和死亡循环是可怕的,这个循环永远不会结束
ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ 那些没有被上师告诉过这个词(上帝的名字)的人,那些无名的人仍然沮丧
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ 如果一個人的頭腦變成陌生人,那麼他覺得整個世界都是陌生的。7
ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ 一个人的心和家得到了主的祝福,宫殿的主,那么他就会被无所不在的主所吸引
ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ 仆人只有在他的思想沉浸在真话中时才服侍
ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ 当他的思想沉浸在文字中,他的心浸透在名字和汁液中时,他在他的心中和家中找到了上帝的宫殿
ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ 实干家自己创造了这个世界,最终,他将其吸收到他的自我形式中
ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ 当上师的话语将生物与上帝融合在一起时,他变得快乐,并且anhad这个词的veena继续在脑海中响起
ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥ 当神进入他的心时,他就被神所吸引。8
ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ 你欣赏上帝创造的世界吗
ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ 赞美创造整个世界并继续照顾所有人的上帝
ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ 如果有人试图评估他,他无法评估。他的荣耀只能由他来评估,他自己传授知识
ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ 上帝从不犯错,他是令人难忘的。哦,我的上帝!那些不断用上师的宝贵话语赞美你的人,他们喜欢你
ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ 嘿,兄弟!我自卑自卑,祈祷我永远不会放弃真理(名字)
ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ 那纳克啊!创造和照顾生物的上帝赐给他们平安。6.2.5
ਰਾਗੁ ਸੂਹੀ ਛੰਤ ਮਹਲਾ ੩ ਘਰੁ ੨ 拉古苏希 昌特玛哈拉 3 加鲁 2
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਸੁਖ ਸੋਹਿਲੜਾ ਹਰਿ ਧਿਆਵਹੁ ॥ 冥想哈里,一首像幸福一样的光荣歌曲和
ਗੁਰਮੁਖਿ ਹਰਿ ਫਲੁ ਪਾਵਹੁ ॥ 成为古鲁穆克并得到果实
ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ 冥想哈里这个名字,得到果实,因为它消除了出生和死亡的悲伤
ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ 我牺牲了数百万卢比给我的上师,他完成了我所有的工作
ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ 哈里亚诺啊!如果上帝保佑,吟唱他的名字,收获幸福的果实
ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ 那纳克说:“我的哈里詹兄弟们啊!冥想Hari,一首像幸福一样的光荣歌曲。1
ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ 根据上师的教诲轻松禅修名字的人,
ਗੁਰਮਤਿ ਸਹਜੇ ਨਾਮੁ ਧਿਆਏ ॥ 听到哈里的赞美,他的心很容易沉浸在自己的爱中
ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ 從一開始,只有那些命運被寫成的人才找到了上師,他們對出生和死亡的恐懼被消除了


© 2017 SGGS ONLINE
error: Content is protected !!
Scroll to Top