Guru Granth Sahib Translation Project

guru-granth-sahib-chinese-page-779

Page 779

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ 我继续敬拜主,成为圣徒的尘土,因此我开始对我的主感觉良好
ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ 那纳克祈祷:“哈里啊!求你怜悯我,使我能永远赞美祢
ਗੁਰ ਮਿਲਿ ਸਾਗਰੁ ਤਰਿਆ ॥ 嘿,兄弟!一个人可以通过与上师会面来穿越薄伽罗
ਹਰਿ ਚਰਣ ਜਪਤ ਨਿਸਤਰਿਆ ॥ 唱诵Hari-Charan可以带来解脱
ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ 通过禅修哈里查兰,所有的果实都得到了,生死轮回也消除了
ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ 我喜欢我的主,唱诵哈里,他通过爱和奉献是本能的
ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ 嘿,兄弟!你也唱诵那位看不见的、无限的、完美的神,因为没有他,就没有比这更伟大的神了
ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ 那纳克恳求上师已经清除了我的困惑。无论我现在在哪里看,上帝都在那里。3
ਪਤਿਤ ਪਾਵਨ ਹਰਿ ਨਾਮਾ ॥ 嘿,兄弟!哈里的名字将净化堕落者
ਪੂਰਨ ਸੰਤ ਜਨਾ ਕੇ ਕਾਮਾ ॥ 它完成了圣徒的所有工作
ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ 當我以聖人的形狀找到上師時,我默想主,所以我所有的愿望都得到了滿足
ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ 我骄傲的热度被摧毁了,现在我总是快乐的,与我分离的人找到了主
ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ 我心中充满了平静和美好的祝愿。现在,主永远不会从我的心中被遗忘
ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥ 那纳克恳求萨蒂古鲁灌输给我的心,你应该永远敬拜上帝。4.1.3
ਰਾਗੁ ਸੂਹੀ ਛੰਤ ਮਹਲਾ ੫ ਘਰੁ ੩ 拉古苏希 昌特玛哈拉 5 加鲁 3
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ 主!你是万物的主人,你是万物的主宰。像我这样的奴隶很多
ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ 你是拉特纳卡尔•萨加尔,但我不知道你的尊重
ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ 师父啊,你很聪明,但我不知道你的品质!善待我
ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ 看看你的恩典,给我这样的智慧,我会继续默想你八个小时
ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ 灵魂啊!不要傲慢,如果每个人的脚都变得尘土飞扬,那么你的速度就会增加
ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ 嘿,兄弟!那纳克的主人是最伟大的,他有很多像我这样的奴隶。1
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ 哦,我的上帝!你是品质的深海,深沉的严肃!你是我的丈夫,我是你的妻子
ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ 你很高,但我很小
ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ 我什么都不是,你是那个自己很聪明的人
ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ 哦,我的上帝!我只有通过看到你的花蜜才能获得生命,并且所有的颜色都继续获得
ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ 我是你的仆人,在祢的脚下避难,这让我的心喜悦,全身开满了鲜花
ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ 那纳克啊!上帝沉浸在所有生物中,并做他认为合适的事情。2
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ 哦,拉姆,我为你感到骄傲,你是我的力量
ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ 你给了我智慧、智慧和聪明。只有你向我解释,我才会理解你
ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ 看见神恩典的,就认识他,也认识他
ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ 以男人为导向的生物女人在许多道路上徘徊,仍然被困在玛雅的陷阱中
ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ 喜欢上帝的活女人是有德行的,已经获得了人生所有的幸福
ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ 嘿,塔库尔!你是那纳克的支持,你是纳纳克的荣誉。3
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ 嘿,拉姆!我为你牺牲生命,你是我的山燕麦
ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ 我牺牲了我的生命一百万次,它揭开了我困惑的面纱


© 2017 SGGS ONLINE
error: Content is protected !!
Scroll to Top