Guru Granth Sahib Translation Project

guru-granth-sahib-chinese-page-780

Page 780

ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ 我无知的黑暗消失了,我抛弃了所有的紊乱。现在我对塔库尔吉很满意
ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ 我对上帝生气,变得粗心大意。我的出生是成功的,主已经被接纳了
ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ 我变得无价无比,解脱之门为我敞开
ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥ 我在那纳克变得无所畏惧,因为主是我的支持。4.1.4
ਸੂਹੀ ਮਹਲਾ ੫ ॥ 苏希玛哈拉 5
ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ 上帝是我心爱的绅士,除了那个完美的绅士,我不认识任何人
ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ 事实是,他是我的父母,兄弟,儿子,亲戚,灵魂和灵魂,他爱我的心
ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ 这个生命和身体都给了他,他充满了一切品质
ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ 我的主,他知道心灵的感受,弥漫在每个人身上
ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ 通过皈依他,我获得了所有的幸福,所有的福利都得到了实现
ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ 那纳克啊!我总是被献祭给这样的主。1
ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ 这样的上师只有在运气好的情况下才能找到,通过遇到一个认识上帝的人
ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ 一个每天沐浴在圣徒脚下的人,他出生和死亡的所有罪孽都被除去了
ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ 通过沐浴在哈里的脚和灰尘中,默想主,一个人不必回到阴道
ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ 那些被放在上师脚下的人,他们的困惑和恐惧已经消失,他们已经达到了预期的结果
ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ 没有人每天歌颂哈里,默想他的名字,没有忧虑和悲伤感动他
ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ 那纳克啊!在全世界拥有完全荣耀的那一位,他是生命的赐予者。2
ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ Shri Hari是一个品质的仓库,并在他的圣徒的控制之下
ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ 只有那些从事圣徒脚下的人,那些倾向于上师服务的人,才能得到救赎
ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ 锡吕哈里赐予完全恩典的那一位通过抹去他的自我而获得了最终的地位
ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ 他找到了主,他的出生成功了,所有的恐惧都消失了
ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ 他所属的上帝把他带到了他身边。他的光已经融合成终极之光
ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ 那纳克啊!记住圣体名字的人在遇见萨蒂古鲁时找到了幸福。3
ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ 奉献者啊!定期赞美上帝,这将满足你所有的愿望
ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ 那些仍然沉迷于主人色彩的人从生与死中解脱出来
ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ 默想这个名字的人找到了坚不可摧的主,他所有的愿望都得到了满足
ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ 把你的心放在上师的脚下,会带来极大的平安、轻松和喜悦
ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ 永恒的神存在于每个人的心中,他无处不在
ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥ 那纳克啊!把你的心放在上师的脚下,所有的任务都完成了。4.2.5
ਸੂਹੀ ਮਹਲਾ ੫ ॥ 苏希玛哈拉 5
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ 我最亲爱的主人啊!请使我的眼睛能看见你
ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ 亲爱的主啊!求你赐予我数以百万计的方言,使我的口继续敬拜你的名
ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ 愿我通过敬拜主来征服山道,任何悲伤都不能影响我
ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ 我的師父也臨在海、地、天上,無論我看哪裡,他都在那裡
ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ 我所有的困惑、执着和紊乱都已消除,主似乎更亲近我


© 2017 SGGS ONLINE
error: Content is protected !!
Scroll to Top