Guru Granth Sahib Translation Project

guru-granth-sahib-chinese-page-781

Page 781

ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ 主!对那纳克有这样的恩典,他可以用自己的眼睛看到你。1
ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ 敬爱的主啊!求祢赐予我数以百万计的耳朵,使我能聆听祢的赞美
ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ 通过聆听祢的赞美,这颗心变得纯洁,死亡的悬吊也被切断
ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ 通过崇拜不朽的哈里,雅玛的绞刑被撕裂,所有的幸福和知识都得到了
ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ 日夜念诵哈里的名字很容易导致冥想
ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ 通过默想上帝,所有的悲伤和罪孽都被烧毁了,心灵的邪恶被摧毁了
ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ 那纳克祷告说:“主啊!求你怜悯我,使我能听到你的赞美。2
ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ 主!让我有数百万双手,让他们继续服侍你。如果我有数百万英尺,他们就会跟随你的道路
ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ 对哈里的崇拜是一艘穿越巴夫萨加尔的船,爬上这条船的人会穿过
ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ 谁念诵哈里的名字,谁就越过了巴夫萨加尔,他所有的愿望都得到了满足
ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ 从他的头脑中,工作的巨大紊乱,愤怒,执着,贪婪和自我已经消除,幸福已经变得可用,钟声响起
ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ 他已经得到了想要的果子,他本性的价值是巨大的
ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ 那纳克祷告说:“主啊!求祢怜悯我,使我的心永远跟随祢的道路。3
ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ 哦,我的上帝!对我来说,这是一份礼物,这是伟大,这是财富
ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ 有汁液、颜色、享受等等,我的心应该被你的脚吸收
ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ 我的心在他的脚下,这是主的避难所。一位神是实干家
ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ 耶和华!这一切都是你赐予的,你是我的保护者
ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ 我心爱的人啊!你是幸福的海洋,但我没有品质。在无知的睡眠中睡觉,我的思想在圣徒的陪伴下变得有意识
ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥ 那纳克啊!主赐予我极大的恩典,我的心在他的脚下。4.3.6
ਸੂਹੀ ਮਹਲਾ ੫ ॥ 苏希玛哈拉 5
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ 嘿,兄弟!这个哈里曼迪尔是为了吟唱哈里的名字而建造的。在这里,圣人和奉献者坐下来赞美哈里
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ 他们通过敬拜主来消灭所有的罪孽
ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ 通过上帝最好的声音赞美哈里,他已经获得了parampad(moksha)
ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ 主的自发故事使人心平静,非常甜蜜。所以我讲了这个莫名其妙的故事
ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ 这个巧合是非常吉祥的,穆赫拉特和时刻也是真的,当这个哈里曼迪尔不可动摇的基础奠定时
ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ 那纳克啊!当主仁慈时,所有的工作都完成了。1
ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ 嘿,兄弟!在神降临和定居的人的心中,他的心中总有悦耳的声音
ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ 通过上师行善的人,他的幻觉和虚假的恐惧已经被摧毁了
ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ 当上师说到这个无言的声音时,身心都乐于听到它
ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ 所有这些快乐都是由上帝创造自己的那一位实现的
ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ 得到拉姆名字颜色的人的房子里充满了九件宝物
ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ 那纳克啊!上帝永远不会忘记一个拥有完全命运的人。2
ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ 嘿,兄弟!贾特拉帕蒂•帕布(Chhatrapati Prabhu)在我身上投下了恩典的阴影,摧毁了所有的口渴
ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ 我的悲伤和罪孽被摧毁了,我的工作得救了
ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ 当主吩咐我时,我所有的应许都消失了,我得到了真理、公义和美德的果子


© 2017 SGGS ONLINE
error: Content is protected !!
Scroll to Top