Guru Granth Sahib Translation Project

guru-granth-sahib-chinese-page-782

Page 782

ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ 我们应该在睡觉、坐着、站着时一直默想主
ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ 他是世界的主人,是品质的宝库和幸福的海洋,在水、地、天空中无处不在
ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ 那纳克啊!我已经皈依了,但我没有根据。3
ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ 嘿,兄弟!通过服侍主的脚,我心中的家变成了一个美丽的湖泊和花园
ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ 当我唱起哈里的赞美时,我的心被迷住了,我的朋友们都很高兴
ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ 我所有的愿望都通过赞美和默想真主而得到满足
ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ 通过在上师的脚下禅修,我永远变得有意识,幸福在我的心中被创造出来
ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ 赐予幸福的主神赐福给我,拯救了我的世界
ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ 那纳克恳求每天吟诵支持我们生命和身体的上帝的名字。4.4.7
ਸੂਹੀ ਮਹਲਾ ੫ ॥ 苏希玛哈拉 5
ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ 通过冥想hari-naam,一个人可以穿越可怕的世界海洋
ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ 一个以与上师的船的形式崇拜哈里查兰的人越过了巴夫萨加尔
ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ 一个通过上师这个词穿越薄伽罗三峡的人,他的生死轮回就剩下了
ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ 无论上帝做什么,它都应该被愉快地认为是好的,它很容易吸收其中的思想
ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ 没有人会因为来到上帝在幸福的海洋中的避难所而触及痛苦、饥饿和疾病
ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥ 那纳克啊!让哈里沉浸在他的色彩中的人,消除了头脑的所有烦恼。1
ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ 圣人心中赐下了哈里咒语,这样我就接管了姐夫哈里
ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ 我已经把我的思想交给了他,塔库尔吉给了我一切
ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ 当他让我成为他的奴隶时,我的悲伤消失了,我在寺庙里找到了一个稳定的住所
ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ 通过敬拜真主来寻求喜乐和幸福,永远不会分离
ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨ੍ਹ੍ਹੇ ॥ 知道拉玛这个名字品质的活着的女人是幸运的,总是快乐的
ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥ 那纳克啊!那些沉浸在主的色彩中并记住他的人,他们继续在他的爱的伟大中受苦。2
ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ 嘿,朋友!我的心里和家里总是有喜乐和幽默,主总是受到赞美
ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ 我的主亲自装饰了我,现在我变成了一个美丽的女人
ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ 那与生俱来的本性对我变得善良,他没有照顾我的优缺点
ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ 嘿,朋友!那些在心中灌输罗摩之名的人,主已经拥抱了他们
ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ 整个世界都陶醉在骄傲和依恋中,但上帝仁慈地将它们从我的脑海中移除
ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥ 那纳克啊!我已经漂洋过海,我所有的工作都完成了。3
ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ 我的朋友们啊!不断地赞美上帝,从而达到所有的愿望
ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ 我的出生是通过与僧侣一起冥想Omkar而成功的
ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ 只唱诵一位坐在许多生物中并被所有圆圈覆盖的上帝
ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ 梵天是普遍的,这个世界是那个梵天的传播,无论在哪里看到,它就被看到
ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥ 它存在于海洋、地球和天空中,没有一个地方是空的


© 2017 SGGS ONLINE
error: Content is protected !!
Scroll to Top