Guru Granth Sahib Translation Project

guru-granth-sahib-chinese-page-784

Page 784

ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ 现在,通过消费和使用,幸福已经变得容易获得,这样上帝的礼物就与日俱增
ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ 他的恩赐在增加,永无止境,因为他找到了内在的主
ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ 就这样,千千万万的障碍升起并逃跑,没有悲伤靠近
ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ 我获得了平安、安逸和许多喜乐,所有的饥饿也都结束了
ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ 那纳克啊!我赞美我的主,他的荣耀是奇妙的。2
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ 嘿,兄弟!做过这事的人,已经做了,人能做什么好事呢
ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ 奉献者在赞美哈里时看起来非常漂亮,他们总是赞美他
ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ 赞美戈文德在他们的心中创造了极大的喜悦,通过做萨杜桑加特,他们对上帝的爱仍然存在
ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ 试图建造圣湖的上帝无法描述
ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ 通过在这个湖中沐浴,六十八名朝圣者沐浴,许多慈善机构和所有马哈尼玛尔事迹都会结出果实
ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ 那纳克祷告说:“主啊!使不洁的人成圣是你的责任,我有你话语的避难所。3
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ 我的主,创造的创造者,是一个品质的仓库,可以赞美他
ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ 耶和华!你有圣徒的要求,给我们一个名字马哈拉斯
ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ 给我们名字,这样你就不会忘记我们,哪怕一刻
ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ 我们应该经常用舌头赞美他
ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ 名字中充满爱的人的身心都浸透在名下
ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ 那纳克乞求说:“主啊!我的愿望已经实现,只有看到你的异象,我才能活着。4.7.10
ਰਾਗੁ ਸੂਹੀ ਮਹਲਾ ੫ ਛੰਤ 拉古苏希玛哈拉 5 圣歌
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ 我的斯瓦米•萨詹•哈里(Sajjan Hari)是一个非常甜美的演讲者
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ 我厌倦了回忆,他从不苦口婆心
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ 那完美的神不懂得苦涩地说话,也不记得我的任何恶习
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ 净化不净者被称为他的智慧,他不会忘记任何人的修行,哪怕一点点
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ 它遍布曲线,无处不在,离我们很近
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ 达斯纳纳克总是在他的避难所里,我的绅士和哈里•阿姆里特一样甜美。1
ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ 嘿,兄弟!我很惊讶地看到哈里的眼光
ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ 我的主人非常美丽,而我只是他脚上的灰尘
ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ 我靠看见主而活,找到极大的平安,没有比他更伟大的人了
ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ 上帝存在于世界的开始、中间和结束,他广泛存在于海洋、陆地和天空中
ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ 我摸过他的脚和莲花,越过世界的海洋,越过海洋
ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ 那纳克敬拜说:“完美的神啊!我来到你的避难所,你没有人可以穿越。2
ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ 亲爱的哈里是我灵魂的基础,我一刻也不会放弃他的名字
ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ 上师教我禅修那位真正的主
ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ 我已经将我的身心交给了和尚,并从他那里取走了他的名字,现在我出生和死亡的悲伤已经消失了
ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ 我在心中发展了与生俱来的快乐和巨大的喜悦,我的自我之结被摧毁了


© 2017 SGGS ONLINE
error: Content is protected !!
Scroll to Top