Guru Granth Sahib Translation Project

guru-granth-sahib-chinese-page-802

Page 802

ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ 你的品质是无数的
ਮੋਹਿ ਅਨਾਥ ਤੁਮਰੀ ਸਰਣਾਈ ॥ 我的孤儿在你里面避难了
ਕਰਿ ਕਿਰਪਾ ਹਰਿ ਚਰਨ ਧਿਆਈ ॥੧॥ 哦,什里哈里!求你赐予这样的恩典,使我能继续默想祢的脚。1
ਦਇਆ ਕਰਹੁ ਬਸਹੁ ਮਨਿ ਆਇ ॥ 怜悯,浮现在我的脑海中
ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ 把我的纯真放在你的腿上。敬请关注
ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ 如果主被记念,怎么会有灾难呢
ਹਰਿ ਸੇਵਕ ਨਾਹੀ ਜਮ ਪੀੜ ॥ 哈里的仆人不必承受雅玛的痛苦
ਸਰਬ ਦੂਖ ਹਰਿ ਸਿਮਰਤ ਨਸੇ ॥ 通过崇拜哈里,所有的悲伤都被摧毁了,
ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ 神总是与他同住。2
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ 上帝的名字是我思想和身体的避难所
ਬਿਸਰਤ ਨਾਮੁ ਹੋਵਤ ਤਨੁ ਛਾਰੁ ॥ 忘记名字会导致身体被吃掉
ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ 所有的工作都是通过记住上帝来完成的
ਹਰਿ ਬਿਸਰਤ ਸਭ ਕਾ ਮੁਹਤਾਜ ॥੩॥ 忘记上帝使活人成为所有人的宠儿。3
ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ 我爱上了主的脚和莲花
ਬਿਸਰਿ ਗਈ ਸਭ ਦੁਰਮਤਿ ਰੀਤਿ ॥ 我已经忘记了所有的邪恶方式
ਮਨ ਤਨ ਅੰਤਰਿ ਹਰਿ ਹਰਿ ਮੰਤ ॥ Hari naam的咒语正在我的思想和身体中吟唱
ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥ 那纳克啊!奉献者的房子里总是有幸福的。4.3
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ 拉古•比拉夫卢 马哈拉 5 加鲁 2 扬迪•卡 加里•高纳
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ 我亲爱的主啊!我心中只有你的支持
ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ 我所有其他的聪明都是徒劳的,你是我的保护者。1.敬请关注
ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ 哦,亲爱的!找到一个完整的萨古鲁的人会变得快乐
ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ 只有那些服侍上师的人对他仁慈
ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ 斯瓦米•古鲁德夫是一个成功的偶像,他是完整的
ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ 那纳克啊!上师是至高无上的神,他总是无处不在。1
ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ 我靠聆听那些认识他们主的人的美丽而生活
ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ 他们继续崇拜哈里的名字,不停地念诵这个名字,他们的思想沉浸在哈里的名字中
ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ 主!你的仆人要求服侍你的奉献者的礼物,但只有靠着你的恩典才能做到这一点
ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ 我的主人啊!那纳克对你唯一的祈祷是,我应该见到你的奉献者。2
ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ 哦,亲爱的!同一个人应该被称为幸运儿,他的住所是在圣徒的陪伴下
ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ 通过崇拜amrit-naam,纯净的心中有光
ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ 哦,亲爱的!他们出生和死亡的悲伤被摧毁,对雅玛的所有恐惧都被消除了
ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ 那纳克啊!只有喜欢他主的活人才能得到他的异象。3
ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ 我的主人啊!你是高高在上的,无限的,无限的,谁知道你的品质
ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ 那些歌唱和聆听你荣耀的人得救了,他们的许多罪孽被摧毁了
ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ 你也善待动物、魔鬼和傻瓜,你也让石头交叉
ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ 达斯那纳克来到你的避难所,总是牺牲在你身上。4.1.4
ਬਿਲਾਵਲੁ ਮਹਲਾ ੫ ॥ 比拉夫卢•马哈拉 5
ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ 嘿,朋友!放弃主题障碍的褪色果汁,喝hari-naam maharas
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ 不品尝这个名字和果汁,整个世界都沉浸在紊乱的水中,这个头脑永远不会快乐
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ 没有价值、重要性和权力是快乐的手段,所以成为萨杜斯的奴隶


© 2017 SGGS ONLINE
error: Content is protected !!
Scroll to Top