Guru Granth Sahib Translation Project

guru-granth-sahib-chinese-page-806

Page 806

ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ 我的修行是通过模仿那个毗魄达摩来完成的。3
ਸਾਧਸੰਗਿ ਨਾਨਕਿ ਰੰਗੁ ਮਾਣਿਆ ॥ 纳纳克在僧侣的陪伴下找到了快乐
ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥ 靠着完美上师的恩典,主已经进入了心中和房子。4.12.17
ਬਿਲਾਵਲੁ ਮਹਲਾ ੫ ॥ 比拉夫卢•马哈拉 5
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ 普尔纳古鲁德夫是所有幸福的宝库。1.呆在那里
ਹਰਿ ਹਰਿ ਨਾਮੁ ਜਪਤ ਨਰ ਜੀਵੇ ॥ 人类只靠念诵上帝的名字来生活,但
ਮਰਿ ਖੁਆਰੁ ਸਾਕਤ ਨਰ ਥੀਵੇ ॥੧॥ 强者死去。1
ਰਾਮ ਨਾਮੁ ਹੋਆ ਰਖਵਾਰਾ ॥ 拉姆纳姆已经成为我的守门员,但
ਝਖ ਮਾਰਉ ਸਾਕਤੁ ਵੇਚਾਰਾ ॥੨॥ 可怜的人一直这样浪费时间。2
ਨਿੰਦਾ ਕਰਿ ਕਰਿ ਪਚਹਿ ਘਨੇਰੇ ॥ 许多人因谴责圣人和伟人而感到非常悲伤,
ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ 死刑在他们的喉咙、头和脚上。3
ਕਹੁ ਨਾਨਕ ਜਪਹਿ ਜਨ ਨਾਮ ॥ 那纳克啊!那些吟唱名字的人,
ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ 雅玛没有接近他们。4.13.18
ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ 拉古•比拉夫卢 马哈拉 5 加鲁 4 杜帕德
ੴ ਸਤਿਗੁਰ ਪ੍ਰਸਾਦਿ ॥ 萨蒂古尔•普拉萨迪
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ 当我遇见我的主时,这是什么巧合
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥ 我总是每时每刻都在念诵哈里。1
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ 我每天都在上帝的莲花脚上默想
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ 我能找到我心爱的人的苏玛提是什么?1.呆在那里
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ 那纳克祷告说:“我的主啊!请帮这样的忙
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥ 这样我就永远不会忘记你了。2.1.16
ਬਿਲਾਵਲੁ ਮਹਲਾ ੫ ॥ 比拉夫卢•马哈拉 5
ਚਰਨ ਕਮਲ ਪ੍ਰਭ ਹਿਰਦੈ ਧਿਆਏ ॥ 在心中默想上帝的脚
ਰੋਗ ਗਏ ਸਗਲੇ ਸੁਖ ਪਾਏ ॥੧॥ 疾病消失了,所有的幸福都实现了。1
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ 上师切断了悲伤,并将这个名字捐赠给了我
ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥ 现在我的出生是成功的,今生变得神圣。1.敬请关注
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ 那纳克啊!主的花蜜的故事是莫名其妙的,
ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥ 智者只有通过诵经才能生活。2.2.10米
ਬਿਲਾਵਲੁ ਮਹਲਾ ੫ ॥ 比拉夫卢•马哈拉 5
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ 完整的上师萨古鲁给心灵带来了和平
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥ 幸福已经升起,听不见的声音在脑海中播放。1.呆在那里
ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥ 热、罪恶和愤怒都被摧毁了。通过崇拜哈里,所有的罪孽都被消除了。1
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ 美丽的女人啊!一起享受,
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥ 古鲁那纳克让我感到羞耻。2.3.21
ਬਿਲਾਵਲੁ ਮਹਲਾ ੫ ॥ 比拉夫卢•马哈拉 5
ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥ 一个陶醉于感情、迷恋和欺骗的男人似乎非常强烈地陷入了束缚
ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥ 在犯罪的同时,他的生活一天天被摧毁,他被困在雅玛的陷阱中。1
ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥ 耶和华!我来到你的避难所
ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥ 这个世界非常广阔,在海洋中非常沉重,所以在僧侣的陪伴下给我他的脚来拯救我。1.呆在那里
ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ 我的主啊!你是幸福的给予者,有能力创造一切。我的生命和身体都是你的财产
ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥ 哦,我的上帝!切断我困惑的枷锁。那纳克之主啊!你总是善良的。2.4.22
ਬਿਲਾਵਲੁ ਮਹਲਾ ੫ ॥ 比拉夫卢•马哈拉 5
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮ੍ਹ੍ਹਾਰਿਆ ॥ 神通过顺服他的智慧享受了所有的喜乐
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥ 他对圣徒变得善良,全家人也变得幸福。1
ਕਾਰਜੁ ਸਤਿਗੁਰਿ ਆਪਿ ਸਵਾਰਿਆ ॥ 我的工作是由萨古鲁本人完成的


© 2017 SGGS ONLINE
error: Content is protected !!
Scroll to Top