Guru Granth Sahib Translation Project

guru-granth-sahib-chinese-page-819

Page 819

ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ 服务成功的人,他在世界上受到称赞。1
ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ 拥有一切众生的至高存在是至高无上的,巨大的和不可接近的
ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥ 那纳克啊!我在主的避难所里,他总是与我同在。2.10.74
ਬਿਲਾਵਲੁ ਮਹਲਾ ੫ ॥ 比拉夫卢•马哈拉 5
ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ 我崇拜完美的上师,所以他对我变得善良
ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥੧॥ 他为我指明了正确的道路,这打破了我的山网。1
ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ 歌唱主的名抹去了我的悲伤、饥饿和怀疑
ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥੧॥ ਰਹਾਉ ॥ 我养成了自发的快乐、喜悦和喜悦,所有的工作都完成了。1.敬请关注
ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ 主自己保护了我,熄灭了所有的烦躁,平息了心灵
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥ 那纳克在主的避难所,他在世界上拥有极大的荣耀。2.11.75
ਬਿਲਾਵਲੁ ਮਹਲਾ ੫ ॥ 比拉夫卢•马哈拉 5
ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ 整个地球变得宜人,那个地方变得成功,所有的工作都完成了
ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ 通过定期崇拜拉姆,所有的恐惧都被消除了,混乱也得到了消除。1
ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ 通过与圣徒一起生活,就获得了轻松的幸福与和平
ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ 哈里的名字是西姆兰的时间被执行。1.敬请关注
ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ 以前没有人认识我们,但现在他们在世界各地都很受欢迎
ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥ 那纳克在上帝的避难所,他知道每个人内心的感受。2.12.76
ਬਿਲਾਵਲੁ ਮਹਲਾ ੫ ॥ 比拉夫卢•马哈拉 5
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ 上帝亲自消灭了疾病,创造了幸福与和平
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਹ੍ਹੀ ਦਾਤਿ ॥੧॥ 上帝赐予了这份礼物,他的荣耀非常大,形式是惊人的。1
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ Govind Guru仁慈地保护了我心爱的人
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ 我已经避难在他里面,他永远是我的帮助者。1.敬请关注
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ 仆人的祷告永远不会白费
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥ 那纳克啊!我有戈文德的自力,他是一个完全品质的仓库。2.13.77
ਬਿਲਾਵਲੁ ਮਹਲਾ ੫ ॥ 比拉夫卢•马哈拉 5
ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ 上帝,生命的赐予者,忘记了那一位躺在出生和死亡的捆绑中
ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ 崇拜帕拉布拉玛的奉献者日夜沉浸在它的色彩中。1
ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ 他所有的愿望都得到了满足,自发的幸福、平安和巨大的喜悦在心中升起
ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ 他通过模仿上帝获得了幸福,上帝是圣徒陪伴的品质宝库。1.敬请关注
ਸੁਣਿ ਸੁਆਮੀ ਅਰਦਾਸਿ ਜਨ ਤੁਮ੍ਹ੍ ਅੰਤਰਜਾਮੀ ॥ 耶和华!你性格内向,听你仆人的祷告
ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮॥ 那纳克之主啊!你是无所不在的。2.14.48
ਬਿਲਾਵਲੁ ਮਹਲਾ ੫ ॥ 比拉夫卢•马哈拉 5
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ 来到帕拉婆罗门的皈依所,我们甚至感觉不到任何热空气,也就是说,我们甚至没有感觉到丝毫的愤怒
ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ 我们周围画着一条Ram-naam线,这不会引起任何悲伤。1
ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ 我找到了普尔纳萨古鲁,他制定了这样的法律
ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ 他以罗摩的名义给了我一种药,这药向一位上帝灌输了一种态度。1.敬请关注
ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ 上帝保护了我们,消灭了所有的疾病
ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥ 那纳克啊!上帝祝福我,他一直是我的帮助者。2.15.76
ਬਿਲਾਵਲੁ ਮਹਲਾ ੫ ॥ 比拉夫卢•马哈拉 5
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ Parabrahma-Gurudev本人保护了他的孩子(Harigobind)
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ 幸福、平和、安心已经升起,我们的服务奉献已经完成。1.呆在


© 2017 SGGS ONLINE
error: Content is protected !!
Scroll to Top