Guru Granth Sahib Translation Project

guru-granth-sahib-chinese-page-822

Page 822

ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ 那个瞎眼无知的人什么也看不见,只是在执着的影响下睡觉。3
ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ 就像一个陷阱被布下来捕捉一只鸟并分散开来一样,死亡也困住了它
ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥ 那纳克啊!為了剪結這些束縛,我一直在冥想偉大的人物Satguru。4.2.88
ਬਿਲਾਵਲੁ ਮਹਲਾ ੫ ॥ 比拉夫卢•马哈拉 5
ਹਰਿ ਹਰਿ ਨਾਮੁ ਅਪਾਰ ਅਮੋਲੀ ॥ 哈里的名字是巨大的和无价的
ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ 对我们来说,它比我们的灵魂更珍贵,是思想的基础。我记得它就像一个槟榔卖家记得他的paans一样。1.呆在那里
ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ 正如上师告诉我的,我很舒服,我的身体被涂上了主的颜色
ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ 当我幸运的时候,我看到了我心爱的人。现在我的幸福已经不可动摇了。1
ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ 我不需要形態、香、香、芬和燈來敬拜上帝,因為祂總是像布料一樣與我同在,而我卻像花朵一樣開花
ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥ 那纳克啊!我心爱的主使我快乐,我的心变得美丽。2.3.86
ਬਿਲਾਵਲੁ ਮਹਲਾ ੫ ॥ 比拉夫卢•马哈拉 5
ਗੋਬਿੰਦ ਗੋਬਿੰਦ ਗੋਬਿੰਦ ਮਈ ॥ 通过唱诵“Govind-Govind”,我变成了Govindmayi
ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥ 自从我找到善良的圣人,我的痛苦就消失了。1.呆在那里
ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ 整天神无处不在,他性情软,是和平的野兽,是怜悯的海洋
ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥ 工作、憤怒、口渴和自我等等都從我的身體中被摧毀了。1
ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥ 我从圣徒那里接受了真理、满足、怜悯、宗教和美德的咒语
ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥ 那纳克啊!那些全心全意地认识上帝的人已经获得了所有的智慧。2!.4.60
ਬਿਲਾਵਲੁ ਮਹਲਾ ੫ ॥ 比拉夫卢•马哈拉 5
ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ 塔库尔啊!我们是可怜的生物,我们甚至无法描述你的罗马人之一
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥ 梵天、湿婆山卡、悉达、牟尼和因陀罗无法知道你的运动。1
ਕਿਆ ਕਥੀਐ ਕਿਛੁ ਕਥਨੁ ਨ ਜਾਈ ॥ 你应该给予什么荣耀?什么都说不出来
ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥ 无论我看哪里,你都在那里。1.敬请关注
ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ 我的主啊!你听说,在有亚马斯可怕的痛苦的地方,你是帮助者
ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥ 我倒在哈里的庇护所里,抓住了他的脚。那纳克说,上帝给了我真理的知识。2.5.91
ਬਿਲਾਵਲੁ ਮਹਲਾ ੫ ॥ 比拉夫卢•马哈拉 5
ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥ 一个人必须唱诵不可理解的形式,坚不可摧的上帝的名字,目的是使堕落的众生成圣
ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥ 听到上帝是通过与圣徒相遇而获得的,这是令人惊讶的,所以人们应该在圣徒的脚下冥想。1
ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ 它通过什么方法和克制找到
ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥ 先生们啊!告诉我,你应该用什么方法照顾它。1.敬请关注
ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ 一个服侍另一个人的人也会回去再次服侍他
ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥ 那纳克说:“苏赫萨加尔啊!我皈依了你,我奉你的名皈依了。2.6.62
ਬਿਲਾਵਲੁ ਮਹਲਾ ੫ ॥ 比拉夫卢•马哈拉 5
ਸੰਤ ਸਰਣਿ ਸੰਤ ਟਹਲ ਕਰੀ ॥ 我来到圣徒的庇护所,服侍他们
ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ 结果,我摆脱了世界上的生意、桎梏、所有的陷阱和其他任务。1.敬请关注
ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ 我从上师那里获得了哈里的名字,这给了我轻松的快乐和极大的快乐


© 2017 SGGS ONLINE
error: Content is protected !!
Scroll to Top